28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਆਪ' ਵਲੋਂ ਖੜ੍ਹੇ ਉਮੀਦਵਾਰਾਂ ਦੀ ਹਮਾਇਤ ਲਈ ਪਿੰਡ ਸਦਰਪੁਰਾ ਵਿਖੇ ਵਰਕਰਾਂ ਦੀ ਮੀਟਿੰਗ

ਅਜੀਤ ਡੈਸਕ 10-12-2025
ਸਿੱਧਵਾਂ ਬੇਟ, 9 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਸੰਮਤੀ ਜ਼ੋਨ ਸਿੱਧਵਾਂ ਬੇਟ ਤੋਂ ਉਮੀਦਵਾਰ ਅਤੇ ਹਲਕਾ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪਾਰਟੀ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਪਿੰਡ ਸਦਰਪੁਰਾ ਵਿਖੇ ਹੋਈ | ਇਸ ਮੌਕੇ ਪਿੰਡ ਦੇ ਸੀਨੀਅਰ ਆਗੂਆਂ ਨੇ ਵੋਟਰਾਂ ਨੂੰ ਆਪਣੀ ਇਕ-ਇਕ ਵੋਟ ਉਕਤ ਦੋਹਾਂ ਉਮੀਦਵਾਰਾਂ ਦੇ ਹੱਕ ਵਿਚ ਦੇਣ ਦੀ ਅਪੀਲ ਕੀਤੀ | ਇਸ ਮੌਕੇ ਅਮਨਦੀਪ ਸਿੰਘ ਗਰੇਵਾਲ, ਹਰਭਜਨ ਸਿੰਘ ਗਰੇਵਾਲ, ਜਥੇਦਾਰ ਸਿੰਘ, ਸਾਬਕਾ ਸਰਪੰਚ ਕੁਲਵੰਤ ਸਿੰਘ, ਸ਼ਮਸ਼ੇਰ ਸਿੰਘ, ਸਾਬਕਾ ਸਰਪੰਚ ਸਾਂਈਦਾਸ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਜਗਮੋਹਣ ਸਿੰਘ, ਡਾ: ਅਮਨਦੀਪ ਸਿੰਘ, ਅਮਨ ਅਲੀ, ਕੁਲਦੀਪ ਸਿੰਘ, ਬਲਦੇਵ ਸਿੰਘ, ਇੰਦਰਜੀਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਕਾਕਾ ਗਰੇਵਾਲ ਨੇ ਆਜ਼ਾਦ ਉਮੀਦਵਾਰ ਦੇ ਹੱਕ 'ਚ ਵੋਟਾਂ ਮੰਗੀਆਂ ਅਗਲੀ ਖ਼ਬਰ ਹੰਬੜਾਂ ਜ਼ੋਨ ਤੋਂ ਸੰਮਤੀ ਉਮੀਦਵਾਰ ਲੱਕੀ ਖਹਿਰਾ ਦੇ ਹੱਕ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।