30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਨਮਤੀ ਸਕੂਲ ਦੇ ਵਿਦਿਆਰਥੀਆਂ ਨੂੰ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ

ਅਜੀਤ ਡੈਸਕ 23-12-2025
ਜਗਰਾਉਂ, 22 ਦਸੰਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ 'ਚ ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਨਾ ਦੀ ਅਗਵਾਈ 'ਚ ਯੂ.ਕੇ.ਜੀ. ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਸ਼ਹਾਦਤ ਦੇ ਸਬੰਧ 'ਚ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾਈ ਗਈ | ਪਿ੍ੰਸੀਪਲ ਸੁਪਿ੍ਆ ਖੁਰਾਣਾ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਆਦਰ ਕਰਨਾ ਚਾਹੀਦਾ ਹੈ | ਇਸ ਮੌਕੇ ਪਰਮਜੀਤ ਕੌਰ, ਗੁਰਮੀਤ ਕੌਰ, ਜੋਤੀ ਰਾਣੀ, ਰਜਨੀ ਰਿਹਾਲ, ਸ਼ੈਲੀ ਗਾਬਾ, ਸ਼ੈਲੀ ਅਰੋੜਾ, ਦੀਕਸ਼ਾ ਹੰਸ, ਗੁਰਜੀਤ ਕੌਰ, ਕੁਲਵਿੰਦਰ ਕੌਰ, ਰਾਖੀ ਬਾਂਸਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਗਰਾਓਾ ਵਿਚ ਕੰਨਾਂ ਦਾ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਮਾਣੂੰਕੇ ਨੇ ਪਹਿਲਾ ਤੇ ਤੀਜਾ ਸਥਾਨ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।