14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੰਤ ਬਾਬਾ ਮੋਹਣ ਦਾਸ ਦੀ ਯਾਦ 'ਚ ਸਮਾਗਮ 27 ਨੂੰ

ਅਜੀਤ ਡੈਸਕ 25-09-2025
ਕੋਟਫ਼ਤੂਹੀ, 24 ਸਤੰਬਰ (ਅਟਵਾਲ)-ਸੰਤ ਬਾਬਾ ਮੋਹਣ ਦਾਸ ਦੀ ਕੋਟਫ਼ਤੂਹੀ ਬਿਸਤ ਦੁਆਬ ਨਹਿਰ ਤੇ ਕੁਟੀਆ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਮੋਹਣ ਦਾਸ ਦੀ ਸਾਲਾਨਾ 25 ਵੀਂ ਬਰਸੀ ਮੌਕੇ ਧਾਰਮਿਕ ਸਮਾਗਮ 27 ਸਤੰਬਰ ਨੂੰ ਕਰਵਾਏ ਜਾ ਰਹੇ ਹਨ | ਇਸ ਮੌਕੇ ਸਬੰਧ ਵਿਚ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਹਰਿੰਦਰ ਹਰੀ, ਕੁਲਵਿੰਦਰ ਸਿੰਘ ਕੋਟਫ਼ਤੂਹੀ ਨੇ ਦੱਸਿਆ ਕਿ, ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ ਹੋਣਗੇ |
ਪਿਛਲੀ ਖ਼ਬਰ ਸਹਿਕਾਰੀ ਸਭਾ ਉੜਾਪੜ ਦਾ ਆਮ ਇਜਲਾਸ ਭਲਕੇ ਅਗਲੀ ਖ਼ਬਰ ਮਾਂ ਭਗਵਤੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।