24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਅਜੀਤ ਡੈਸਕ 22-10-2025
ਬਹਿਰਾਮ, 21 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਕੂਲ ਸਟਾਫ਼ ਤੇ ਬੱਚਿਆਂ ਵਲੋਂ ਰਲ ਕੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ | ਉਪਰੰਤ ਪਿੰ੍ਰਸੀਪਲ ਵਿਕਰਾਂਤ ਠਾਕੁਰ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ | ਬੱਚਿਆਂ ਵਲੋਂ ਬਹੁਤ ਵਧੀਆ ਤਰੀਕੇ ਨਾਲ ਕਲਾਸ ਰੂਮ ਸਜਾਏ ਗਏ ਸਨ | ਇਸ ਮੌਕੇ ਸਮੂਹ ਪ੍ਰਬੰਧਕੀ ਕਮੇਟੀ, ਪਿੰ੍ਰਸੀਪਲ ਵਿਕਰਾਂਤ ਠਾਕੁਰ, ਸਕੂਲ ਚੇਅਰਪਰਸਨ ਮੈਡਮ ਕਮਲੇਸ਼ ਕੁਮਾਰੀ, ਕੁਲਵਿੰਦਰ ਕੌਰ, ਮੋਨਿਕਾ ਰਾਣੀ, ਪਿ੍ੰਕਾ, ਅਸ਼ਮੀਨ, ਅਰੁਣਦੀਪ ਕੌਰ, ਲਵਲੀਨ, ਦੀਪਕਾ ਤੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸਵ: ਬਾਪੂ ਦਾਸ ਰਾਮ ਖਟਕੜ ਨਮਿਤ ਪਿੰਡ ਖਟਕੜ ਕਲਾਂ 'ਚ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਕਾਠਗੜ੍ਹ 'ਚ ਖੁੱਲੇ੍ਹ ਨਵੇਂ ਹੈਲਥ ਹੱਬ ਫਿੱਟਨੈੱਸ ਜਿਮ 'ਚ ਲੱਗੀਆਂ ਆਧੁਨਿਕ ਮਸ਼ੀਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।