03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਭਲਕੇ <br/>

ਅਜੀਤ ਡੈਸਕ 24-11-2025
ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਹਸਪਤਾਲ ਬਕਾਪੁਰ ਵਿਖੇ ਜਨਰਲ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 25 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਜਿਸ ਵਿਚ ਹਰ ਤਰਾਂ ਦੀਆਂ ਬਿਮਾਰੀਆਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਇਹ ਜਾਣਕਾਰੀ ਟਰੱਸਟ ਦੇ ਸਕੱਤਰ ਰਸ਼ਪਾਲ ਸਿੰਘ ਮੰਡੇਰ ਨੇ ਦਿੱਤੀ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਹਰ ਵਰਕਰ ਨੂੰ ਦਿੰਦੀ ਹੈ ਬਣਦਾ ਮਾਣ ਸਤਿਕਾਰ -ਮੰਗੂਪੁਰ <br/> ਅਗਲੀ ਖ਼ਬਰ ਪਿੰਡ ਅਟਾਲ ਮਜਾਰਾ ਵਿਖੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਨਾਟਕ ਯਾਦਗਾਰੀ ਹੋ ਨਿਬੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।