05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

2027 'ਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ -ਲੋਹਟੀਆ <br/>

ਅਜੀਤ ਡੈਸਕ 30-12-2025
ਕਟਾਰੀਆਂ, 29 ਦਸੰਬਰ (ਪ੍ਰੇਮੀ ਸੰਧਵਾਂ)-ਆਮ ਆਦਮੀ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਮੈਡਮ ਹਰਜੋਤ ਕੌਰ ਲੋਹਟੀਆ ਨੇ ਪਿੰਡ ਸੰਧਵਾਂ ਵਿਖੇ ਇੱਕ ਸਮਾਗਮ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੜ ਆਪ ਦੀ ਸਰਕਾਰ ਬਣੇਗੀ | ਕਿਉਂਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਤੇ ਸ਼ਹਿਰਾਂ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਇਸ ਮੌਕੇ 'ਤੇ ਮਨਜੀਤ ਸਿੰਘ ਨਾਮਧਾਰੀ, ਰਜਿੰਦਰ ਸਿੰਘ ਕਟਾਰੀਆ, ਜੈਨ ਰਾਮ, ਸਾਬਕਾ ਪੰਚ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੁਰ-ਸੰਗੀਤ ਸੰਸਥਾ ਦੋਆਬਾ ਬੰਗਾ ਵਲੋਂ ਲਗਾਇਆ ਦੁੱਧ ਦਾ ਲੰਗਰ <br/> ਅਗਲੀ ਖ਼ਬਰ ਆਰ.ਟੀ.ਏ. ਦਫਤਰ 'ਚ ਭਿ੍ਸ਼ਟਾਚਾਰ ਮਾਮਲੇ 'ਚ ਨਵਾਂ ਮੋੜ: 2 ਕਲਰਕ ਸ਼ੱਕ ਦੇ ਘੇਰੇ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।