05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਨਵੇਂ ਸਾਲ ਦਾ ਸ਼ੁਕਰਾਨਾ ਸਮਾਗਮ 1 ਨੂੰ

ਅਜੀਤ ਡੈਸਕ 30-12-2025
ਘੁੰਮਣਾਂ, 29 ਦਸੰਬਰ (ਮਹਿੰਦਰਪਾਲ ਸਿੰਘ)-ਪਿੰਡ ਮਲਕਪੁਰ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੇਂ ਸਾਲ ਦੀ ਆਮਦ 'ਤੇ ਪ੍ਰਮਾਤਮਾ ਲਈ ਸ਼ੁਕਰਾਨਾ ਸਮਾਗਮ ਭਾਈ ਨਿਰਮਲ ਸਿੰਘ ਵੱਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ 1 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਹੋਣਗੀਆਂ, ਸੰਗਤਾਂ ਲਈ ਅਤੁੱਟ ਲੰਗਰ ਵਰਤੇਗਾ |
ਪਿਛਲੀ ਖ਼ਬਰ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੰਜਾਬ ਯੂਥ ਕਾਂਗਰਸ ਵਲੋਂ ਪੰਜਾਬ 'ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।