04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮੁਖਤਿਆਰ ਸਿੰਘ ਨਮਿਤ ਅੰਤਿਮ ਅਰਦਾਸ 2 ਨੂੰ <br/>

ਅਜੀਤ ਡੈਸਕ 30-12-2025
ਔੜ, 29 ਦਸੰਬਰ (ਗੁਰਨਾਮ ਸਿੰਘ ਸੈਣੀ)-ਗ੍ਰਾਮ ਪੰਚਾਇਤ ਬਜ਼ੀਦਪੁਰ ਬਲਾਕ ਔੜ ਦੇ ਸਰਪੰਚ ਸਤਵਿੰਦਰ ਸਿੰਘ ਦੇ ਪਿਤਾ ਮੁਖਤਿਆਰ ਸਿੰਘ ਸਾਬਕਾ ਪੰਚ ਤੇ ਦੋਆਬਾ ਕਿਸਾਨ ਯੂਨੀਅਨ ਪੰਜਾਬ ਸੂਬਾ ਕਮੇਟੀ ਦੇ ਸਰਗਰਮ ਮੈਂਬਰ ਪਿੰਡ ਬਜ਼ੀਦਪੁਰ ਬਲਾਕ ਔੜ ਜੋ ਲੰਬੀ ਬਿਮਾਰੀ ਕਾਰਨ ਬੀਤੇ ਦਿਨੀ ਅਚਨਚੇਤ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਤੀ ਲਏ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦਾ ਭੋਗ ਤੇ ਅੰਤਿਮ ਅਰਦਾਸ 2 ਜਨਵਰੀ, ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 2 ਵਜੇ ਤੱਕ ਉਨ੍ਹਾਂ ਦੇ ਜੱਦੀ ਗ੍ਰਹਿ ਪਿੰਡ ਬਜ਼ੀਦਪੁਰ ਵਿਖੇ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਹਿਬ ਵਿਖੇ ਹੋਵੇਗੀ | ਜਿਥੇ ਉਨ੍ਹਾਂ ਨੂੰ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਸ਼ਖਸੀਅਤਾਂ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ |

ਪਿਛਲੀ ਖ਼ਬਰ ਮੱਲ੍ਹਾ ਬੇਦੀਆਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਸ਼ਹੀਦੀ ਜੋੜ ਮੇਲ ਸਭਾ ਨੂੰ ਸਮਰਪਿਤ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।