19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਪੰਚਾਇਤ ਅਫ਼ਸਰ ਬਲਵਿੰਦਰ ਸਿੰਘ ਦਾ ਤਬਾਦਲਾ

ਅਜੀਤ ਡੈਸਕ 09-12-2025
ਅਮਲੋਹ, 8 ਦਸੰਬਰ (ਹਰਪ੍ਰੀਤ ਸਿੰਘ ਗਿੱਲ)-ਚੋਣ ਕਮਿਸ਼ਨ ਵਲੋਂ ਕਾਂਗਰਸ ਪਾਰਟੀ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪੰਚਾਇਤ ਅਫ਼ਸਰ ਬਲਵਿੰਦਰ ਸਿੰਘ ਨੂੰ ਅਮਲੋਹ ਤੋਂ ਤਬਦੀਲ ਕਰਕੇ ਮੁੱਖ ਦਫ਼ਤਰ, ਮੋਹਾਲੀ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ | ਅਧਿਕਾਰਤ ਹੁਕਮਾਂ ਵਿਚ ਪੰਚਾਇਤ ਅਫ਼ਸਰ ਬਲਵਿੰਦਰ ਸਿੰਘ ਨੂੰ ਆਪਣਾ ਨਵਾਂ ਅਹੁਦਾ ਤੁਰੰਤ ਸੰਭਾਲਣ ਲਈ ਕਿਹਾ ਗਿਆ ਹੈ |


ਪਿਛਲੀ ਖ਼ਬਰ ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਜਥੇਬੰਦੀ ਦੀ ਚੋਣ ਹੋਈ ਅਗਲੀ ਖ਼ਬਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।