'ਆਪ' ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਖ਼ੁਸ਼ ਨਹੀਂ ਹਨ- ਰਣਦੀਪ ਨਾਭਾ
ਅਜੀਤ ਡੈਸਕ
10-12-2025
ਇਸ ਮੌਕੇ ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ, ਗੁਰਬਚਨ ਸਿੰਘ ਕਾਹਨਪੁਰਾ, ਹਰਚੰਦ ਸਿੰਘ ਸਮਸ਼ਪੁਰ, ਜੱਗਾ ਸਿੰਘ ਸਮਸ਼ਪੁਰ, ਬਿੱਕਰ ਸਿੰਘ ਦੀਵਾ, ਭੁਪਿੰਦਰ ਸਿੰਘ ਲਾਡਪੁਰ, ਕੁਲਦੀਪ ਸਿੰਘ ਘੁੰਮਣ, ਮੁਖਤਿਆਰ ਸਿੰਘ, ਦਵਿੰਦਰ ਸਿੰਘ, ਜਰਨੈਲ ਸਿੰਘ, ਗੁਰਚਰਨ ਸਿੰਘ, ਅਮਰੀਕ ਸਿੰਘ, ਸੁੱਖਾ ਲਾਡਪੁਰ, ਹਰਵਿੰਦਰ ਸਿੰਘ ਧੁੰਮੀ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਮੌਜੂਦ ਸਨ |