24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਵਿਦਿਆਰਥੀ ਕੌਂਸਲ ਦੀ ਚੋਣ <br/>

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਵਿਦਿਆਰਥੀ ਕੌਂਸਲ ਦੀ ਚੋਣ ਮੌਕੇ ਚੁਣੇ ਗਏ ਵਿਦਿਆਰਥੀ ਸਕੂਲ ਪ੍ਰਬੰਧਕਾਂ ਨਾਲ | ਤਸਵੀਰ: ਵਿਸ਼ਾਲ ਮੁੰਨਾ <br/> 01-06-2025
ਗੁਰਦਾਸਪੁਰ, 31 ਮਈ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਸਕੂਲ ਦੇ ਨਿਯਮਾਂ ਨੰੂ ਕਾਇਮ ਰੱਖਣ ਲਈ ਵਿਦਿਆਰਥੀ ਕੌਂਸਲ ਦੀ ਚੋਣ ਕੀਤੀ ਗਈ | ਜਿਸ ਵਿਚ ਨੌਵੀਂ ਜਮਾਤ ਦੇ ਨਵਪ੍ਰੀਤ ਸਿੰਘ ਨੰੂ ਹੈੱਡ ਬੁਆਏ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਪਲਵੀ ਨੰੂ ਹੈੱਡ ਗਰਲ ਚੁਣਿਆ ਗਿਆ ਤਾਂ ਜੋ ਬੱਚੇ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਸਕੂਲ ਦੇ ਨਿਯਮਾਂ ਨੰੂ ਲਾਗੂ ਕਰਨ | ਇਸ ਮੌਕੇ ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਬੱਚਿਆਂ ਨੰੂ ਛੁੱਟੀਆਂ ਵਿਚ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਨੰੂ ਹਰਾ ਭਰਾ ਰੱਖਣ ਦੇ ਨਾਲ ਨਾਲ ਪੰਛੀਆਂ ਲਈ ਆਪਣੇ ਘਰਾਂ ਦੀਆਂ ਛੱਤਾਂ 'ਤੇ ਪਾਣੀ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਜੀ. ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਤੰਬਾਕੂ ਵਿਰੋਧੀ ਦਿਵਸ ਮਨਾਇਆ <br/> ਅਗਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਐਨ. ਸੀ. ਸੀ. ਵਿਦਿਆਰਥੀਆਂ ਨੇ ਸਿਖਲਾੲਾੀ ਕੈਂਪ 'ਚ ਭਾਗ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।