24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਦਾਈ ਦਾ ਲਗਾਇਆ ਲੰਗਰ <br/>

ਘੁਮਾਣ ਵਿਖੇ ਸ਼ਰਦਾਈ ਦੇ ਲੰਗਰ ਦੌਰਾਨ ਸੇਵਾ ਕਰਦੇ ਹੋਏ ਨੌਜਵਾਨ | ਤਸਵੀਰ : ਬੰਮਰਾਹ <br/> 01-06-2025
ਘੁਮਾਣ, 31 ਮਈ (ਬੰਮਰਾਹ)-ਸਿੱਖਾਂ ਦੇ ਪੰਜਵੇਂ ਗੁਰੂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਿੰਡ ਚਾਚੋਕੇ ਵਿਖੇ ਸ਼ਰਦਾਈ ਅਤੇ ਬਰੈੱਡ ਨਿਊਟਰੀ ਦਾ ਲੰਗਰ ਲਗਾਇਆ ਗਿਆ | ਭਾਈ ਨਿਰਮਲ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਲੰਗਰ ਦੀ ਸ਼ੁਰੂਆਤ ਕੀਤੀ ਗਈ | ਇਹ ਲੰਗਰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਜਾਰੀ ਰਿਹਾ | ਇਸ ਮੌਕੇ ਨਿਰਮਲ ਸਿੰਘ ਸਤਨਾਮ ਸਿੰਘ, ਜਗਦੀਸ਼ ਸਿੰਘ, ਦਿਲਜਾਨਪ੍ਰੀਤ ਸਿੰਘ, ਸੁੱਖਪ੍ਰੀਤ ਸਿੰਘ, ਵੀਰਜੋਧ ਸਿੰਘ, ਅਭਿਜੋਤ ਸਿੰਘ, ਰੋਸ਼ਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਤਰਸੇਮ ਸਿੰਘ, ਨਾਜਰ ਸਿੰਘ ਮੌਜ਼ੂਦ ਸਨ |

ਪਿਛਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ 'ਆਪ' ਸਰਕਾਰ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ 'ਚ ਨਾਕਾਮ : ਰਾਜਨਬੀਰ ਸਿੰਘ ਘੁਮਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।