20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਐਸ.ਐਸ.ਪੀ. ਗੁਰਦਾਸਪੁਰ ਵਲੋਂ ਹੜ੍ਹ ਪੀੜਤ ਪਿੰਡਾਂ ਦਾ ਦੌਰਾ

ਅਜੀਤ ਡੈਸਕ 03-09-2025
ਬਹਿਰਾਮਪੁਰ, 2 ਸਤੰਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਐਸ.ਐਸ.ਪੀ. ਅਦਿੱਤਿਯ ਨੇ ਪਿੰਡ ਮਕੌੜਾ, ਮਰਾੜਾ, ਝਬਕਰਾ ਤੇ ਚੱਕ ਰਾਮ ਸਹਾਏ ਦਾ ਦੌਰਾ ਕਰਕੇ ਹੜ੍ਹਾਂ ਨਾਲ ਪੈਦਾ ਹੋਈਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਨੰੂ ਰਾਹਤ ਸਮੱਗਰੀ ਵੰਡੀ ਤੇ ਕਿਸਾਨਾਂ ਦੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕੀਤਾ | ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਨੇ ਭਰੋਸਾ ਦਿਵਾਇਆ ਕਿ ਗੁਰਦਾਸਪੁਰ ਪੁਲਿਸ ਕਿਸੇ ਵੀ ਹਾਲਤ ਵਿਚ ਲੋਕਾਂ ਨੰੂ ਇਕੱਲਾ ਨਹੀਂ ਛੱਡੇਗੀ |

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ, ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਭਾਜਪਾ ਦੇ ਆਲ ਇੰਡੀਆ ਜਨਰਲ ਸਕੱਤਰ ਤਰੁਨ ਚੁੱਘ ਵਲੋਂ ਦੀਨਾਨਗਰ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।