02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹੈਰੋਇਨ ਸਮੇਤ ਭਗੌੜਾ ਕਾਬੂ

ਅਜੀਤ ਡੈਸਕ 25-09-2025
ਪਠਾਨਕੋਟ, 24 ਸਤੰਬਰ (ਵਿਨੋਦ)-ਪਠਾਨਕੋਟ ਪੁਲਿਸ ਵਲੋਂ 4.91 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਕ ਭਗੌੜੇ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ ਦੋ ਦੇ ਸਬ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਸਾਹਿਲ ਵਾਸੀ ਗੋਪੀਪੁਰ ਪਠਾਨਕੋਟ ਨੂੰ 4.91 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਿਸ ਦੇ ਖ਼ਿਲਾਫ਼ ਐਨ.ਡੀ.ਪੀ..ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਗਿ੍ਫ਼ਤਾਰੀ ਪਾਈ ਗਈ ਅਤੇ ਇਕ ਭਗੌੜਾ ਅਜੇ ਕੁਮਾਰ ਨੂੰ ਕਾਬੂ ਕੀਤਾ ਗਿਆ |
ਪਿਛਲੀ ਖ਼ਬਰ ਮੋਦੀ ਸਰਕਾਰ ਵਲੋਂ ਜੀ.ਐਸ.ਟੀ. ਦਰਾਂ 'ਚ ਕੀਤੀ ਭਾਰੀ ਕਟੌਤੀ ਨਾਲ ਹਰ ਵਰਗ ਨੂੰ ਫਾਇਦਾ-ਸ਼ਿੰਦਾ ਅਗਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਬੀ.ਏ. ਚੌਥੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।