08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਡੈਨੀਅਲ ਸਿੱਧੂ ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਦੇ ਜਨਰਲ ਸਕੱਤਰ ਨਿਯੁਕਤ

ਅਜੀਤ ਡੈਸਕ 22-10-2025
ਧਾਰੀਵਾਲ, 21 ਅਕਤੂਬਰ (ਜੇਮਸ ਨਾਹਰ)-ਸਮਾਜ 'ਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਵਲੋਂ ਡੈਨੀਅਲ ਸਿੱਧੂ ਨੂੰ ਜਰਨਲ ਸੈਕਟਰੀ ਪੰਜਾਬ ਨਿਯੁਕਤ ਕੀਤਾ ਗਿਆ, ਜਿਸ ਨੂੰ ਲੈ ਕੇ ਹਰ ਪਾਸੇ ਖੁਸ਼ੀ ਦੀ ਲਹਿਰ ਹੈ | ਇਹ ਜਾਣਕਾਰੀ ਨਵ-ਨਿਯੁਕਤ ਜਰਨਲ ਸੇਕ੍ਰੇਟਰੀ ਪੰਜਾਬ ਸਿੱਧੂ ਨੇ ਸਾਂਝੀ ਕਰਦੇ ਹੋਇਆਂ ਦੱਸਿਆ ਕਿ ਉਹ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਫਾਊਾਡਰ, ਪ੍ਰਧਾਨ ਤੇ ਚੇਅਰਮੈਨ ਦਾ ਧੰਨਵਾਦ ਕਰਦਾ ਹਾਂ ਕਿ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਨਿਯੁਕਤੀ ਨਾਲ ਨਿਵਾਜਿਆ | ਸਿੱਧੂ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਾ ਹੈ ਕਿ ਉਹ ਮਿਲੀ ਇਸ ਨਿਯੁਕਤੀ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਵੇਗਾ ਤੇ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿਨ ਪਾਲਣਾ ਕਰੇਗਾ |

ਪਿਛਲੀ ਖ਼ਬਰ ਬਹਿਲ ਵਲੋਂ ਬਖਤਪੁਰ ਤੇ ਰੋੜਾਂਵਾਲੀ ਦੇ ਡੇਰਿਆਂ ਨੰੂ ਜਾਂਦੀਆਂ ਸੜਕਾਂ ਦਾ ਰੱਖਿਆ ਨੀਂਹ ਪੱਥਰ <br/> ਅਗਲੀ ਖ਼ਬਰ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐੱਸ.ਐੱਸ.ਪੀ. <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।