20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਲਈ 3 ਬੱਸਾਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਅਜੀਤ ਡੈਸਕ 25-11-2025
ਧਾਰੀਵਾਲ, 24 ਨਵੰਬਰ (ਸਵਰਨ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਸੰਬੰਧੀ ਹਲਕਾ ਕਾਦੀਆਂ ਬਲਾਕ ਧਾਰੀਵਾਲ ਤੋਂ 3 ਬੱਸਾਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਕੀਤੀਆਂ ਗਈਆਂ | ਇਸ ਸੰਬੰਧੀ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਕਾਦੀਆਂ ਵਲੋਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਅਰਦਾਸ ਬੇਨਤੀ ਕਰ ਕੇ ਸੰਗਤਾਂ ਦੇ ਜਥੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੇ | ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ, ਸਰਪੰਚ ਹਰਪਾਲ ਸਿੰਘ ਕੰਗ, ਸਰਪੰਚ ਮਨਜੀਤ ਕੌਰ ਤੋਂ ਇਲਾਵਾ ਹੋੋਰ ਆਗੁ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਜਲਦ ਕਰੇਗਾ ਕਮੇਟੀਆਂ ਦਾ ਗਠਨ : ਇਲਿਆਸ ਮਸੀਹ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।