18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਮ ਆਦਮੀ ਪਾਰਟੀ ਨੇ ਮਨਦੀਪ ਸਿੰਘ ਗਿੱਲ ਨੂੰ ਨੌਸ਼ਹਿਰਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਐਲਾਨਿਆ

ਅਜੀਤ ਡੈਸਕ 04-12-2025
ਡੇਹਰੀਵਾਲ ਦਰੋਗਾ, 3 ਦਸੰਬਰ (ਹਰਦੀਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਬਟਾਲਾ ਅਧੀਨ ਪੈਂਦੇ ਨੌਸ਼ਹਿਰਾ ਮੱਝਾ ਸਿੰਘ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਮਨਦੀਪ ਸਿੰਘ ਗਿੱਲ ਨੂੰ ਹਾਈਕਮਾਂਡ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਾ ਉਮੀਦਵਾਰ ਐਲਾਨਿਆ ਹੈ | ਇਸ ਮੌਕੇ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਉਹ ਹਮੇਸ਼ਾ ਹੀ ਆਮ ਆਦਮੀ ਪਾਰਟੀ ਦੇ ਨਾਲ ਚੱਟਾਨ ਵਾਂਗ ਖੜੇ ਹਨ ਤੇ ਜਿਲ੍ਹਾ ਪ੍ਰੀਸ਼ਦ ਚੋਣ ਵਿਚ ਉਹ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕਰਨਗੇ | ਉਨ੍ਹਾਂ ਕਿਹਾ ਕਿ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਕੰਮਾਂ ਦੇ ਆਧਾਰ 'ਤੇ ਲੋਕ ਆਮ ਆਦਮੀ ਪਾਰਟੀ ਨੂੰ ਫਤਵਾ ਦੇਣਗੇ ਤੇ ਪੰਜਾਬ ਭਰ ਦੇ ਸਾਰੇ ਹੀ ਖੇਤਰਾਂ ਤੋਂ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ |
ਪਿਛਲੀ ਖ਼ਬਰ ਮੌਤ ਬਣ ਕੇ ਹਵਾ 'ਚ ਲਹਿਰਾ ਰਹੀ ਚਾਈਨਾ ਡੋਰ 'ਤੇ ਸਖ਼ਤੀ ਨਾਲ ਪਾਬੰਦੀ ਲਗਾਵੇ ਪ੍ਰਸ਼ਾਸਨ : ਸਰਬਜੀਤ ਰਾਜ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ 'ਚ ਲਾਲੀ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੋੋਹਲ ਤੋਂ ਕਾਗਜ਼ ਦਾਖਲ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।