ਬਟਾਲਾ, 3 ਦਸੰਬਰ (ਸਤਿੰਦਰ ਸਿੰਘ)- ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਉਸ ਵਕਤ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸ: ਦਵਿੰਦਰਪਾਲ ਸਿੰਘ ਭਾਟੀਆ ਐਕਸੀਅਨ ਪੰਜਾਬ ਮੰਡੀ ਬੋਰਡ ਦੇ ਦਾਮਾਦ ਅਤੇ ਸ: ਸੁਖਪ੍ਰੀਤ ਸਿੰਘ ਸੈਬੀ ਭਾਟੀਆ ਦੇ ਜੀਜਾ ਸ: ਬਨਦੀਪ ਸਿੰਘ ਕੁੰਵਰ ਭਾਟੀਆ (42) ਵਾਸੀ ਅੰਮਿ੍ਤਸਰ ਦਾ ਅਚਨਚੇਤ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਤਬੀਰ ਸਿੰਘ ਧਾਮੀ ਓ.ਐੱਸ.ਡੀ., ਸੁਖਜਿੰਦਰ ਸਿੰਘ ਸੋਨੂੰ ਲੰਗਾਹ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਲਖਬੀਰ ਸਿੰਘ ਲੋਧੀਨੰਗਲ ਸਾਬਕਾ ਵਿਧਾਇਕ, ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਜਤਿੰਦਰ ਸਿੰਘ ਮੋਤੀ ਭਾਟੀਆ ਮੇਅਰ ਨਗਰ ਨਿਗਮ ਅੰਮਿ੍ਤਸਰ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਅੰਤਿ੍ੰਗ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ, ਅਜੀਤ ਸਿੰਘ ਭਾਟੀਆ ਕੌਂਸਲਰ ਅੰਮਿ੍ਤਸਰ, ਅਮਰਜੀਤ ਸਿੰਘ ਰਾਜੂ ਭਾਟੀਆ ਕੌਂਸਲਰ, ਸ੍ਰੀ ਮਿੱਠੂ ਮਦਾਨ ਕੌਂਸਲਰ ਨਗਰ ਨਿਗਮ ਅੰਮਿ੍ਤਸਰ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ, ਰਮਨਦੀਪ ਸਿੰਘ ਸੰਧੂ ਸੂਬਾ ਮੀਤ ਪ੍ਰਧਾਨ, ਪਰਮਵੀਰ ਸਿੰਘ ਲਾਡੀ, ਜਸਪ੍ਰੀਤ ਸਿੰਘ ਰਾਣਾ, ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਬੀਬੀ ਸ਼ਰਨਜੀਤ ਕੌਰ ਜੀਂਦੜ ਸੀਨੀਅਰ ਮੀਤ ਪ੍ਰਧਾਨ, ਕੁਲਬੀਰ ਸਿੰਘ ਰਿਆੜ, ਬਲਦੇਵ ਸਿੰਘ ਐੱਸ.ਸੀ. ਪੰਜਾਬ ਮੰਡੀ ਬੋਰਡ, ਪਿ੍ੰਸੀਪਲ ਮਨੋਹਰ ਲਾਲ ਸ਼ਰਮਾ, ਮਨਮੋਹਨ ਸਿੰਘ ਓਬਰਾਏ, ਜਥੇਦਾਰ ਅਮਰਜੀਤ ਸਿੰਘ ਸੇਖਵਾਂ, ਭਗਵੰਤ ਸਿੰਘ ਧੰਗੇੜਾ ਜਨਰਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਰਜਿੰਦਰ ਸਿੰਘ ਰੂਬੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ਸਤਨਾਮ ਸਿੰਘ ਰਿਆੜ ਮੈਨੇਜਰ, ਨਰਿੰਦਰ ਸਿੰਘ ਮਥਰੇਵਾਲ ਮੈਨੇਜਰ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ, ਬਿਕਰਮਜੀਤ ਸਿੰਘ ਐਡੀਸ਼ਨਲ ਮੈਨੇਜਰ, ਯੁਵਰਾਜ ਸਿੰਘ ਬੰਟੀ ਐਡੀਸ਼ਨਲ ਮੈਨੇਜਰ, ਅਜੈ ਸਿੰਘ ਮੀਤ ਮੈਨੇਜਰ, ਜਗਦੀਸ਼ ਸਿੰਘ ਬੁੱਟਰ ਚੀਫ਼ ਸ਼੍ਰੋਮਣੀ ਕਮੇਟੀ, ਮੇਜਰ ਸਿੰਘ ਅਰਜਨਮਾਗਾਂ ਇੰਚਾਰਜ ਸ਼੍ਰੋਮਣੀ ਕਮੇਟੀ, ਰਣਜੀਤ ਸਿੰਘ ਕਲਿਆਣਪੁਰ ਮੈਨੇਜਰ, ਰਜਿੰਦਰ ਸਿੰਘ ਪਦਮ ਪ੍ਰਧਾਨ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਕੁਲਵੰਤ ਸਿੰਘ ਐਮ.ਸੀ., ਮਾਸਟਰ ਪ੍ਰਵੀਨ ਸਿੰਘ, ਸਤਬੀਰ ਸਿੰਘ ਵਾਲੀਆ, ਮਲਕੀਅਤ ਸਿੰਘ ਹੈਪੀ ਮੈਨੇਜਰ, ਸਰਬਜੀਤ ਸਿੰਘ ਸਾਹਬੀ ਮੈਨੇਜਰ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ, ਜਤਿੰਦਰ ਸਿੰਘ ਚੀਮਾ ਮੈਨੇਜਰ, ਮਨਜੀਤ ਸਿੰਘ ਜਫਰਵਾਲ ਮੈਨੇਜਰ, ਸ੍ਰੀ ਮਹਿੰਦਰ ਪਾਲ ਐਮ.ਸੀ., ਸੁਖਵਿੰਦਰਪਾਲ ਸਿੰਘ ਭਾਟੀਆ ਐਮ.ਸੀ., ਗੁਰਨਾਮ ਸਿੰਘ ਐਮ.ਸੀ., ਮੋਮਨ ਸਾਹਿਬ ਸੈਕਟਰੀ ਅਹਿਮਦੀਆ ਜਮਾਤ ਕਾਦੀਆਂ, ਦਰਸ਼ਨ ਸਿੰਘ ਪੁਰੀਆਂ, ਪ੍ਰੇਮ ਸਿੰਘ ਰੰਧਾਵਾ, ਸਰਵਨ ਸਿੰਘ ਤੱਤਲਾ, ਗਗਨਦੀਪ ਸਿੰਘ ਗਿੰਨੀ ਐਮ.ਸੀ. ਆਦਿ ਨੇ ਜਥੇਦਾਰ ਗੋਰਾ, ਐਕਸੀਅਨ ਦਵਿੰਦਰਪਾਲ ਸਿੰਘ, ਰਾਜਦੀਪ ਸਿੰਘ ਪਿ੍ੰਸ, ਸੁਖਪ੍ਰੀਤ ਸਿੰਘ ਸੈਬੀ ਤੇ ਪਤਨੀ ਸਰਦਾਰਨੀ ਜਸਪ੍ਰੀਤ ਕੌਰ ਨਿਧੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |