19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ੋਨ ਬੱਲ ਤੋਂ 'ਆਪ' ਉਮੀਦਵਾਰ ਨੇ ਐਡਵੋਕੇਟ ਸੇਖਵਾਂ ਦੀ ਮੌਜੂਦਗੀ 'ਚ ਕਾਗਜ਼ ਦਾਖਲ ਕਰਵਾਏ <br/>

ਅਜੀਤ ਡੈਸਕ 05-12-2025
ਧਾਰੀਵਾਲ, 4 ਦਸੰਬਰ (ਸਵਰਨ ਸਿੰਘ)-ਬਲਾਕ ਸੰਮਤੀ ਧਾਰੀਵਾਲ ਦੀ ਜ਼ੋਨ ਨੰਬਰ-2 ਬੱਲ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਵਜੋਂ ਪਿੰਡ ਛੋਟੇਪੁਰ ਵਾਸੀ ਮਾਲਿਕ ਸਿੰਘ ਬੰਟੀ ਨੇ ਬਲਾਕ ਸੰਮਤੀ ਉਮੀਦਵਾਰ ਵਜੋਂ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਮੌਜ਼ੂਦਗੀ ਵਿਚ ਤਹਿਸੀਲ ਦਫ਼ਤਰ ਧਾਰੀਵਾਲ ਵਿਖੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ | ਚੇਅਰਮੈਨ ਭੁਪਿੰਦਰ ਸਿੰਘ ਰਿੰਕਾ, ਬੀਬੀ ਸੁਖਵਿੰਦਰ ਕੌਰ ਬਾਜਵਾ, ਸਰਪੰਚ ਅੰਮਿ੍ਤਪਾਲ ਸਿੰਘ ਬੱਲ, ਅਮਰਜੀਤ ਸਿੰਘ ਲਾਡੀ ਕੋਟ, ਗੁਰਦੇਵ ਸਿੰਘ ਤੁੰਗ, ਦਿਲਬਾਗ ਸਿੰਘ, ਹਰਪਾਲ ਸਿੰਘ, ਹਰਪਾਲ ਸਿੰਘ ਚੱਕ ਬੜੋਏ, ਗੁਰਜੀਤ ਸਿੰਘ ਮਿੰਟਾ ਚੀਮਾ, ਗੁਰਨਾਮ ਸਿੰਘ ਆਲੋਵਾਲ, ਰਜਵੰਤ ਸਿੰਘ ਸਰਪੰਚ ਜੋਗੋਵਾਲ, ਗੁਰਦੀਪ ਸਿੰਘ, ਸਰਪੰਚ ਹਰਪਾਲ ਸਿੰਘ ਕੰਗ, ਗੁਰਸਾਹਿਬ ਸਿੰਘ ਦੇਵੀਦਾਸਪੁਰ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਵਿਧਾਇਕ ਅਮਰਪਾਲ ਸਿੰਘ ਨੇ ਰੰਗਲਾ ਪੰਜਾਬ ਯੋਜਨਾ ਤਹਿਤ 2.50 ਕਰੋੜ ਤੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ 30 ਲੱਖ ਦੇ ਚੈੱਕ... ਅਗਲੀ ਖ਼ਬਰ ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਰਾਏਕੋਟ ਵਿਖੇ ਕਰਵਾਇਆ ਮੁਕਾਬਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।