ਕਾਂਗਰਸੀ ਉਮੀਦਵਾਰ ਸੱਜਣ ਸਿੰਘ ਗੁਣੀਆ ਦੇ ਹੱਕ 'ਚ ਚੋਣ ਪ੍ਰਚਾਰ ਜ਼ੋਰਾਂ 'ਤੇ <br/>
ਅਜੀਤ ਡੈਸਕ
10-12-2025
ਸੱਜਣ ਸਿੰਘ ਗੁਣੀਆ ਨੇ ਕਿਹਾ ਕਿ ਵੋਟਿੰਗ 14 ਦਸੰਬਰ ਨੂੰ ਹੋਵੇਗੀ ਅਤੇ ਕਾਂਗਰਸ ਵਰਕਰ ਘਰ-ਘਰ ਜਾ ਕੇ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਨੇ ਦਾਅਵਾ ਕੀਤਾ ਕਿ ਜੇਕਰ ਲੋਕ ਉਨ੍ਹਾਂ ਨੂੰ ਮੌਕਾ ਦੇਣ ਤਾਂ ਉਹ ਇਲਾਕੇ ਦੇ ਵਿਕਾਸ, ਨੌਜਵਾਨਾਂ ਲਈ ਨਵੇਂ ਮੌਕੇ, ਬੁਨਿਆਦੀ ਸਹੂਲਤਾਂ ਵਿਚ ਸੁਧਾਰ ਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਰਜੀਹ ਨਾਲ ਕੰਮ ਕਰਨਗੇ |