ਬੀ. ਪੀ. ਈ. ਓ. ਕਾਦੀਆਂ-2 ਗੁਰਦਾਸਪੁਰ ਖ਼ਿਲਾਫ਼ ਕਾਰਵਾਈ ਨਾ ਕਰਨ 'ਤੇ ਪੀੜਤ ਅਧਿਆਪਕਾਵਾਂ 'ਚ ਰੋਸ <br/>
ਅਜੀਤ ਡੈਸਕ
10-12-2025
ਪਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਇਸ ਦੇ ਉਲਟ ਬੀ.ਪੀ.ਈ.ਓ ਕਾਦੀਆਂ 2 ਵਲੋਂ ਜਥੇਬੰਦੀ ਦੇ ਆਗੂਆਂ ਖ਼ਿਲਾਫ਼ ਨੋਟਿਸ ਭੇਜੇ ਜਾ ਰਹੇ ਹਨ | ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਮੰਗ ਕੀਤੀ ਹੈ ਕਿ ਪੀੜਤ ਅਧਿਆਪਕਾਵਾਂ ਨੂੰ ਇਨਸਾਫ਼ ਦਿਵਾਇਆ ਜਾਵੇ ਨਹੀਂ ਤਾਂ 17 ਦਸੰਬਰ ਤੋਂ ਬਾਅਦ ਫ਼ਰੰਟ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ |