25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਹਰੀ ਸਿੰਘ ਪੁਰੇਵਾਲ ਨੰੂ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ <br/>

ਅਜੀਤ ਡੈਸਕ 10-12-2025
ਸ਼ਾਹਪੁਰ ਕੰਢੀ, 9 ਦਸੰਬਰ (ਰਣਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕੀਤੇ ਜਥੇਬੰਦਕ ਢਾਂਚੇ ਦੇ ਵਿਸਥਾਰ ਤਹਿਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਨੰੂ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਜਿਸ ਵਿਚ ਸ਼ਾਹਪੁਰ ਕੰਢੀ ਨਿਵਾਸੀ ਸੀਨੀਅਰ ਅਕਾਲੀ ਆਗੂ ਹਰੀ ਸਿੰਘ ਪੁਰੇਵਾਲ ਨੰੂ ਜ਼ਿਲ੍ਹਾ ਪਠਾਨਕੋਟ ਸ਼ਹਿਰੀ 'ਚ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ | ਜਿਸ 'ਤੇ ਹਰੀ ਸਿੰਘ ਪੁਰੇਵਾਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ | ਖ਼ਾਸ ਤੌਰ 'ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਬਲਵਿੰਦਰ ਸਿੰਘ ਜੌੜਾ, ਕਮੇਟੀ ਮੈਂਬਰ ਤੇ ਅਬਜ਼ਰਵਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ, ਸ਼ੋ੍ਰਮਣੀ ਕਮੇਟੀ ਮੈਂਬਰ ਤੇ ਅਬਜ਼ਰਵਰ ਜਥੇਦਾਰ ਅਮਰੀਕ ਸਿੰਘ ਖਲੀਲਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੰੂ ਤਨਦੇਹੀ ਨਾਲ ਨਿਭਾਉਣਗੇ ਅਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਪੂਰੀ ਲਗਨ, ਇਮਾਨਦਾਰੀ ਤੇ ਬਿਨਾਂ ਭੇਦਭਾਵ ਤੋਂ ਆਮ ਜਨਤਾ ਦੀ ਸੇਵਾ

ਪਿਛਲੀ ਖ਼ਬਰ ਵੀਰਾਂ ਦੀ ਧਰਤੀ ਪੰਜਾਬ, ਜਿਸ ਨੇ ਆਪਣੇ ਅਨੇਕਾਂ ਲਾਲ ਵਤਨ 'ਤੇ ਕੁਰਬਾਨ ਕੀਤੇ-ਮੰਤਰੀ ਕਟਾਰੂਚੱਕ <br/> ਅਗਲੀ ਖ਼ਬਰ ਕਿ੍ਕਟ ਐਸੋਸੀਏਸ਼ਨ ਨੇ ਪੀ.ਸੀ.ਏ ਟੂਰਨਾਮੈਂਟ ਲਈ ਅੰਡਰ-14 ਲੜਕਿਆਂ ਦੇ ਕਿ੍ਕਟ ਟਰਾਇਲਾਂ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।