23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਲਕਸ਼ਮੀ ਦੇਵੀ ਸਾਹਨੀ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਅਜੀਤ ਡੈਸਕ 23-12-2025
ਬਟਾਲਾ, 22 ਦਸੰਬਰ (ਸਤਿੰਦਰ ਸਿੰਘ)- ਲਕਸ਼ਮੀ ਦੇਵੀ ਸਾਹਨੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਹੀਦੀ ਦਿਨਾਂ ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਪਾਠ ਤੋਂ ਬਾਅਦ ਸਕੂਲ ਦੇ ਬੱਚਿਆਂ ਵਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇ ਰੂਪ ਵਿਚ ਸ਼ਬਦ ਗਾਇਨ ਕੀਤੇ ਗਏ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਅੰਬਿਕਾ ਖੰਨਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੂੰ ਲੋਕਾਂ ਦਾ ਮਿਲ ਰਿਹਾ ਵੱਡਾ ਹੁੰਗਾਰਾ : ਆਗੂ ਅਗਲੀ ਖ਼ਬਰ ਗੁਰਦੁਆਰਾ ਬਾਬਾ ਜੀਵਨ ਸਿੰਘ ਖੁਜਾਲਾ ਤੋਂ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।