12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਕਿ੍ਸਮਸ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 26-12-2025
ਗੁਰਦਾਸਪੁਰ, 25 ਦਸੰਬਰ (ਚੱਕਰਾਜਾ)- ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਕਿ੍ਸਮਸ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਹਿੱਸਾ ਲਿਆ | ਛੋਟੇ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਨੇ ਨਾਚ, ਗਾਇਣ ਤੇ ਵੱਖ-ਵੱਖ ਗਤੀਵਿਧੀਆਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਉਨ੍ਹਾਂ ਨੇ ਸਾਰਿਆਂ ਨੂੰ ਆਪਣੇ ਅੰਦਰੋਂ ਤੇ ਸਮਾਜ 'ਚੋਂ ਬੁਰਾਈ ਨੂੰ ਖਤਮ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਚੇਅਰਮੈਨ ਬਾਲ ਕਿ੍ਸ਼ਨ ਮਿੱਤਲ (ਸਕੱਤਰ ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਨਵੀਂ ਦਿੱਲੀ) ਨੇ ਕਿ੍ਸਮਸ ਅਤੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ | ਸਕੂਲ ਦੇ ਪਿ੍ੰਸੀਪਲ ਰਾਜੀਵ ਭਾਰਤੀ ਨੇ ਸਾਰਿਆਂ ਨੂੰ ਮੈਰੀ ਕਿ੍ਸਮਸ ਅਤੇ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਪਿੰਡ ਚਾਵਾ ਨੇੜੇ ਟਰੈਕਟਰ ਟਰਾਲੀ ਦਾ ਟਾਇਰ ਖੁੱਲ੍ਹਣ ਨਾਲ ਗੰਨੇ ਦੀ ਭਰੀ ਟਰਾਲੀ ਪਲਟੀ ਅਗਲੀ ਖ਼ਬਰ ਵਾਹਨ ਦੇ ਚਮਕਦਾਰ ਸਟਿੱਕਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।