22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸ਼ਹਾਦਤ ਨੂੰ ਸਮਰਪਿਤ ਡੱਲਾ ਮੋੜ 'ਤੇ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 30-12-2025
ਬਟਾਲਾ, 29 ਦਸੰਬਰ (ਸਤਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਡੱਲਾ ਮੋੜ 'ਤੇ ਅਜੀਤ ਸਿੰਘ ਪੱਪੂ ਡੱਲਾ ਦੀ ਅਗਵਾਈ ਹੇਠ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸ਼ਹਾਦਤਾਂ ਨੂੰ ਪ੍ਰਣਾਮ ਕੀਤਾ ਗਿਆ | ਇਸ ਮੌਕੇ ਕੁਲਬੀਰ ਸਿੰਘ, ਅਜੀਤ ਸਿੰਘ, ਸੰਤੋਖ ਸਿੰਘ, ਗੁਰਪਾਲ ਸਿੰਘ, ਯੁਧਵੀਰ ਸਿੰਘ, ਬਲਦੇਵ ਸਿੰਘ, ਡਾ. ਸਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪਟਵਾਰੀ, ਲਾਭ ਸਿੰਘ, ਪਲਵਿੰਦਰ ਸਿੰਘ, ਰਾਜੂ, ਲਾਡੂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਆਉਣ-ਜਾਣ ਵਾਲੀਆਂ ਸੰਗਤਾਂ ਦੀ ਸੇਵਾ ਕੀਤੀ |
ਪਿਛਲੀ ਖ਼ਬਰ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਲਈ ਅਮਰੀਕਾ 'ਚ ਵਸਦੇ ਘੁਮਾਣ ਭਰਾਵਾਂ ਨੇ ਦਿਖਾਈ ਵੱਡੀ ਦਰਿਆਦਿਲੀ ਅਗਲੀ ਖ਼ਬਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਛੀਨਾ ਰੇਲਵਾਲਾ 'ਚ ਅਲੌਕਿਕ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।