15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਰਜਿੰਦਰ ਮਿਰੋਕ ਨਮਿਤ ਪਾਠ ਦਾ ਭੋਗ 'ਤੇ ਅੰਤਿਮ ਅਰਦਾਸ ਅੱਜ

ਅਜੀਤ ਡੈਸਕ 01-06-2025
ਮੰਡੀ ਲਾਧੂਕਾ, 31 ਮਈ (ਰਾਕੇਸ਼ ਛਾਬੜਾ)-ਪਿੰਡ ਲਾਧੂਕਾ ਦੇ ਰਜਿੰਦਰ ਮਿਰੋਕ ਸਪੁੱਤਰ ਸਵ. ਹਾਕਮ ਚੰਦ ਕੰਬੋਜ ਸਾਬਕਾ ਸਰਪੰਚ, ਜਿਹੜੇ ਕਿ ਪਿਛਲੇ ਦਿਨੀਂ ਇਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਇਲਾਕੇ ਦੀਆਂ ਸਿਆਸੀ, ਵਪਾਰਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਉਨ੍ਹਾਂ ਦੇ ਨਿਵਾਸ 'ਤੇ ਪਹੁੰਚ ਕੇ ਪਰਿਵਾਰ ਦੇ ਮੈਂਬਰਾਂ ਨਾਲ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦੀ ਆਤਮਿਕ ਸ਼ਾਂਤੀ ਦੇ ਲਈ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 1 ਜੂਨ ਨੂੰ ਸ਼ਗੁਨ ਰਿਜ਼ੋਰਟਸ ਐਫ.ਐਫ.ਰੋਡ ਬੱਸ ਅੱਡਾ ਮੰਡੀ ਲਾਧੂਕਾ ਵਿਖੇ ਹੋਵੇਗੀ |
ਪਿਛਲੀ ਖ਼ਬਰ ਅਪਾਹਜ ਬੱਚਿਆਂ ਨੂੰ ਵੀਲ੍ਹ ਚੇਅਰ ਭੇਟ ਕੀਤੀਆਂ ਅਗਲੀ ਖ਼ਬਰ ਅਬੋਹਰ, ਬੱਲੂਆਣਾ ਹਲਕਿਆਂ 'ਚ ਨਸ਼ਾ ਖ਼ਾਤਮਾ ਕਰ ਦਿਆਂਗੇ-ਐਸ.ਐਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।