14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਦਿੱਤਾ

ਅਜੀਤ ਡੈਸਕ 03-09-2025
ਮੰਡੀ ਲਾਧੂਕਾ, 2 ਸਤੰਬਰ( ਮਨਪ੍ਰੀਤ ਸਿੰਘ ਸੈਣੀ)-ਹਲਕੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੌਰਾ ਕਰਕੇ ਲੋਕਾਂ ਦੀਆਂ ਤਕਲੀਫ਼ਾਂ ਸੁਣੀਆਂ ਸਨ ਅਤੇ ਅੱਜ ਉਨ੍ਹਾਂ ਲੋਕਾਂ ਲਈ ਆਪਣੀ ਟੀਮ ਕੋਲ ਰਾਸ਼ਨ, ਪਸ਼ੂਆਂ ਦਾ ਚਾਰਾ ਅਤੇ ਹੋਰ ਸਮਗਰੀ ਰਾਹਤ ਕੈਂਪ ਮੰਡੀ ਲਾਧੂਕਾ ਤੇ ਹੋਰ ਬਣੇ ਰਾਹਤ ਕੈਂਪਾਂ ਵਿਚ ਬੈਠੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੀ ਜੋ ਰਾਹਤ ਕੈਂਪਾਂ ਵਿਚ ਬੈਠੇ ਲੋਕਾਂ ਨੂੰ ਵੰਡੀ ਗਈ¢ ਇਸ ਮੌਕੇ 'ਤੇ ਹਲਕਾ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਹਲਕਾ ਫ਼ਾਜ਼ਿਲਕਾ ਦੇ ਇੰਚਾਰਜ ਸੰਪੂਰਨ ਸਿੰਘ, ਨਿਰਭੈ ਸਿੰਘ ਬਰਾੜ, ਬੱਬੀ ਖੋਸਾ, ਸ਼ਮਿੰਦਰ ਸਿੰਘ ਸਾਬਕਾ ਸਰਪੰਚ, ਹਰਦੀਪ ਸਿੰਘ ਢਾਕਾ, ਦਵਿੰਦਰ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ, ਜਥੇਦਾਰ ਸੁਖਪਾਲ ਸਿੰਘ, ਅਮੋਲਕ ਸਿੰਘ ਸਾਬਕਾ ਬਲਾਕ ਸੰਮਤੀ ਮੈਬਰ, ਹਰਪਿੰਦਰ ਸਿੰਘ ਬਰਾੜ, ਰਵੀ ਬਰਾੜ, ਦੀਦਾਰ ਸਿੰਘ, ਅਮਨਦੀਪ ਢਿੱਲੋਂ, ਪੱਪਾ ਬਰਾੜ, ਜੱਗਾ ਬਰਾੜ, ਰਿਸ਼ਵ ਬਰਾੜ, ਹਰਕੀਰਤ ਬਰਾੜ, ਮੀਤ ਬਰਾੜ ਆਦਿ ਹਾਜ਼ਰ ਸਨ
ਪਿਛਲੀ ਖ਼ਬਰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਕਾਬੂ, ਪਰਚਾ ਦਰਜ ਅਗਲੀ ਖ਼ਬਰ ਗੁਰੂਹਰਸਹਾਏ ਵਿਖੇ ਕਾਂਗਰਸ ਨੇ ਕੀਤੀ ਬਲਾਕ ਪੱਧਰੀ ਭਰਵੀਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।