15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦੀਵਾਸ਼ੂ ਭਠੇਜਾ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ

ਅਜੀਤ ਡੈਸਕ 03-09-2025
ਅਬੋਹਰ, 2 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸ਼ਹਿਰ ਦੇ ਵਸਨੀਕ ਦੀਵਾਸੂ ਭਠੇਜਾ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਭਾਰਤ ਸਕਾਊਟ ਅਤੇ ਗਾਈਡ ਦਿੱਲੀ ਵਲੋਂ ਆਯੋਜਿਤ ਸਮਾਰੋਹ ਦੌਰਾਨ ਦੀਵਾਸੂ ਭਠੇਜਾ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦਾ ਅਬੋਹਰ ਪੁੱਜਣ 'ਤੇ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਲਾਈਨਜ਼ ਕਲੱਬ ਦੇ ਰੀਜਨ ਚੇਅਰਮੈਨ ਸ਼ਾਮ ਲਾਲ ਅਰੋੜਾ, ਅਰੋੜਾ ਵਿਕਾਸ ਮੰਚ ਦੇ ਪ੍ਰਧਾਨ ਗਗਨ ਚੁੱਘ, ਦਰਸ਼ਨ ਲਾਲ ਚੁੱਘ, ਭਗਵੰਤ ਭਠੇਜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨੂੰ ਨਾਲ ਲੈ ਨੇੜੇ ਬੱਸ ਸਟੈਂਡ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ਦਾ ਕੀਤਾ ਦੌਰਾ ਅਗਲੀ ਖ਼ਬਰ ਦਾਨੇਵਾਲੀਆ ਨੇ ਅਬੋਹਰ ਇਲਾਕੇ ਨੂੰ ਮੱਛਰ ਮਾਰਨ ਲਈ ਫੋਗਿੰਗ ਮਸ਼ੀਨ ਦਾਨ ਵਜੋਂ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।