20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਅਜੀਤ ਡੈਸਕ 25-09-2025
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁਰਾਣੀ ਕੋਟਨ ਫ਼ੈਕਟਰੀ ਡੱਬਵਾਲਾ ਕਲਾ ਨੇੜੇ ਪੁੱਜੇ ਤਾਂ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਕਾਲਾ ਸਿੰਘ ਵਾਸੀ ਘਟਿਆ ਵਾਲੀ ਬੋਦਲਾ ਨੂੰ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ 'ਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ ਢਾਣੀ ਮੋਹਨਪੁਰਾ ਨੂੰ ਲਿਆ ਗੋਦ ਅਗਲੀ ਖ਼ਬਰ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਸਮੀਖਿਆ ਲਈ ਹੋਈ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।