18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪਰਾਲੀ ਨੂੰ ਅੱਗ ਲਾਉਣ 'ਤੇ 4 ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 02-11-2025
ਮੱਖੂ, 1 ਨਵੰਬਰ (ਵਰਿੰਦਰ ਮਨਚੰਦਾ)-ਝੋਨੇ ਦੀ ਰਹਿੰਦ-ਖੰੂਹਦ ਪਰਾਲੀ ਸਾੜਨ ਦੇ ਦੋਸ਼ ਹੇਠ ਥਾਣਾ ਮੱਖੂ ਪੁਲਿਸ ਵਲੋਂ 4 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਰਣਜੀਤ ਸਿੰਘ ਅਨੁਸਾਰ ਬਿਕਰਮਜੀਤ ਸਿੰਘ ਕਲੱਸਟਰ ਅਫ਼ਸਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਚਲਾਨ ਅਤੇ ਹਲਕਾ ਪਟਵਾਰੀ ਵਲੋਂ ਇਕ ਰਿਪੋਰਟ 'ਤੇ ਝੋਨੇ ਦੀ ਪਰਾਲੀ ਰਹਿੰਦ-ਖੰੂਹਦ ਨੂੰ ਦਾਇਆ ਸਿੰਘ, ਪਿਆਰਾ ਸਿੰਘ, ਰੁਪਿੰਦਰ ਕੌਰ, ਰਾਜਵਿੰਦਰ ਕੌਰ ਵਾਸੀਆਨ ਪਿੰਡ ਸਿਲੇਵਿਡ ਮੱਖੂ ਅੱਗ ਲਗਾ ਰਹੇ ਸਨ | ਪੁਲਿਸ ਵਲੋਂ ਕਲੱਸਟਰ ਅਫ਼ਸਰ ਦੀ ਸ਼ਿਕਾਇਤ 'ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਲੋਰੀਅਲ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਜਸਲੀਨ ਨੇ ਪਾਸ ਕੀਤੀ ਨੀਟ ਦੀ ਪ੍ਰੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।