20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੰਜਕੋਸੀ ਜ਼ੋਨ ਤੋਂ ਵਿੱਦਿਆ ਦੇਵੀ ਨੇ ਕਾਂਗਰਸੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ <br/>

ਅਜੀਤ ਡੈਸਕ 04-12-2025
ਅਬੋਹਰ, 3 ਦਸੰਬਰ(ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਅਧੀਨ ਪੈਂਦੀ ਬਲਾਕ ਸੰਮਤੀ ਖੂਈਆਂ ਸਰਵਰ ਦੇ ਜ਼ੋਨ ਪੰਜਕੋਸੀ ਤੋਂ ਵਿੱਦਿਆ ਦੇਵੀ ਵਲੋਂ ਬਲਾਕ ਸੰਮਤੀ ਦੇ ਕਾਂਗਰਸੀ ਉਮੀਦਵਾਰ ਵਜੋਂ ਚੋਣ ਅਧਿਕਾਰੀ ਗੁਰਗੁਲਾਬ ਸਿੰਘ (ਨਾਇਬ ਤਹਿਸੀਲਦਾਰ) ਪਾਸ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ, ਸਰਵਨ ਜਾਖੜ, ਸੁਰੀਆ ਜਾਖੜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰੂਪ ਰਾਮ ਨੇ ਬਲਾਕ ਸੰਮਤੀ ਵਰਿਆਮ ਖੇੜਾ ਜ਼ੋਨ ਤੋਂ 'ਆਪ' ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ <br/> ਅਗਲੀ ਖ਼ਬਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।