20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਰੂਪ ਰਾਮ ਨੇ ਬਲਾਕ ਸੰਮਤੀ ਵਰਿਆਮ ਖੇੜਾ ਜ਼ੋਨ ਤੋਂ 'ਆਪ' ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ <br/>

ਅਜੀਤ ਡੈਸਕ 04-12-2025
ਅਬੋਹਰ, 3 ਦਸੰਬਰ(ਸੁਖਜੀਤ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਬੱਲੂਆਣਾ ਅਧੀਨ ਪੈਂਦੀ ਬਲਾਕ ਸੰਮਤੀ ਅਬੋਹਰ ਐਟ ਬੱਲੂਆਣਾ ਦੇ ਬਲਾਕ ਸੰਮਤੀ ਜ਼ੋਨ ਵਰਿਆਮ ਖੇੜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੂਪ ਰਾਮ ਵਲੋਂ ਚੋਣ ਅਧਿਕਾਰੀ ਅਮਿ੍ੰਤਦੀਪ ਸਿੰਘ, ਰਤਨਜੋਤ ਸਿੰਘ ਪਾਸ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਇਸ ਮੌਕੇ ਢੀਗਾਵਾਲੀ ਦੇ ਸਰਪੰਚ ਅਤੇ ਬਲਾਕ ਪ੍ਰਧਾਨ ਚਰਨਜੀਤ ਸਿਆਗ, ਓਮ ਪ੍ਰਕਾਸ਼, ਵਿਕਾਸ ਜਾਖੜ, ਰਾਕੇਸ਼ ਕੁਮਾਰ, ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਕਮਾਲ ਵਾਲਾ ਤੋਂ ਅਕਾਲੀ ਦਲ ਨੇ ਦਵਿੰਦਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ <br/> ਅਗਲੀ ਖ਼ਬਰ ਪੰਜਕੋਸੀ ਜ਼ੋਨ ਤੋਂ ਵਿੱਦਿਆ ਦੇਵੀ ਨੇ ਕਾਂਗਰਸੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।