19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕੰਧ ਵਾਲਾ ਹਾਜ਼ਰ ਖਾਂ ਜ਼ੋਨ ਤੋਂ ਹੋਣਗੇ ਮੇਜਰ ਸਿੰਘ ਅਕਾਲੀ ਉਮੀਦਵਾਰ <br/>

ਅਜੀਤ ਡੈਸਕ 04-12-2025
ਮੰਡੀ ਅਰਨੀਵਾਲਾ, 3 ਦਸੰਬਰ (ਨਿਸ਼ਾਨ ਸਿੰਘ ਮੋਹਲ਼ਾ)-ਬਲਾਕ ਸੰਮਤੀ ਅਰਨੀਵਾਲਾ ਦੇ ਜ਼ੋਨ ਕੰਧ ਵਾਲਾ ਹਾਜ਼ਰ ਖਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਐਸ.ਸੀ ਸੀਟ ਲਈ ਮੇਜਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ | ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਸੁਖਜਿੰਦਰ ਸਿੰਘ ਭੁੱਲਰ, ਸਾਬਕਾ ਸਰਪੰਚ ਜਸਵੰਤ ਸਿੰਘ, ਮਨਜੀਤ ਸਿੰਘ ਮੱਲ, ਸੁਰਜੀਤ ਸਿੰਘ ਸਰਪੰਚ ਟਾਹਲੀ ਵਾਲਾ ਜੱਟਾ, ਹਰਜਿੰਦਰ ਸਿੰਘ ਸਾਬਕਾ ਸਰਪੰਚ, ਸਤਪਾਲ ਸਿੰਘ ਸੰਧੂ, ਹਰਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਨੇ ਗੋਰਾ ਚਹਿਲ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਜਰਾਣਾ ਤੋਂ ਉਮੀਦਵਾਰ ਐਲਾਨਿਆ <br/> ਅਗਲੀ ਖ਼ਬਰ ਡੀ.ਏ.ਵੀ ਕਾਲਜ ਦਾ ਸਾਲਾਨਾ ਮੈਗਜ਼ੀਨ 'ਉਮੰਗ' ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।