05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 01-06-2025
ਅੰਮਿ੍ਤਸਰ, 31 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਹੋਟਲ ਕੰਫਰਟ ਇਨ ਅਲਸਟੋਨੀਆ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਅਮਨਦੀਪ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਹੋਟਲ ਮਹਿਮਾਨਾਂ ਅਤੇ ਸਟਾਫ ਨੂੰ ਤੰਬਾਕੂ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਿਗਰਟਨੋਸ਼ੀ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ | ਇਸ ਦੌਰਾਨ ਹੋਟਲ ਸਟਾਫ ਨੇ ਤੰਬਾਕੂ ਤੋ ਹੋਣ ਵਾਲੇ ਨੁਕਸਾਨ ਨੂੰ ਲੈ ਕੇ ਪੋਸਟਰ ਵੀ ਬਣਾਏ | ਇਸ ਮੌਕੇ ਜਨਰਲ ਮੈਨੇਜਰ ਰਾਜੀਵ ਰੰਜਨ, ਮੋਹਿਤ ਮਨਨ, ਵਿਸ਼ਾਲ, ਮਹਿੰਦਰ, ਰਿਤਿਕਾ, ਸਤਬੀਰ, ਰਾਕੇਸ਼, ਨੀਰਜ, ਨਵਜੋਤ, ਗੁਰਦੀਪ, ਦੀਪਕ, ਪੰਕਜ, ਕਸ਼ਿਸ਼ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਾਗ ਕਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।