03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕਰੇ-ਹਰਸਿਮਰਤ

ਅਜੀਤ ਡੈਸਕ 31-08-2025
ਅੰਮਿ੍ਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਸੰਸਦ ਮੈਂਬਰ ਤੇ ਅਕਾਲੀ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਤੇ ਪਰਿਵਾਰ ਵਲੋਂ ਰਖਵਾਏ ਅਖੰਡ ਪਾਠ ਦੇ ਭੋਗ 'ਚ ਸ਼ਿਰਕਤ ਕੀਤੀ | ਬਾਅਦ ਵਿਚ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂਮੁੱਖ ਮੰਤਰੀ ਨੂੰ ਅਪੀਲ ਕੀਤੀ, ਜਿਸ ਤਰ੍ਹਾਂ ਤਤਕਾਲੀ ਮੱੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕੁਦਰਤੀ ਕਰੋਪੀ ਸਮੇਂ ਲੋਕ ਭਲਾਈ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ, ਇਸ ਤਰਾਂ ਮੌਜੂਦਾ ਸਰਕਾਰ ਨੂੰ ਵੀ ਪੀੜਤ ਪਰਿਵਾਰਾਂ ਦੀ ਸਹੂਲਤ ਲਈ ਤੂਰੰਤ ਇਕ ਹੈਲਪਲਾਈਨ ਨੰਬਰ ਜਾਰੀ ਕਰਨਾ ਚਾਹੀਦਾ ਹੈ ਤੇ ਪੰਜਾਬ ਦੇ ਲੋਕਾਂ ਨਾਲ ਖੜ੍ਹਾ ਹੋਣਾ ਚਾਹੀਦਾ ਹੈ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਸੁਰਜੀਤ ਸਿੰਘ ਭਿੱਟੇਵੱਡ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ 1 ਸਤੰਬਰ ਨੂੰ ਪੇਸ਼ ਹੋਣ ਦਾ ਆਦੇਸ਼ ਅਗਲੀ ਖ਼ਬਰ ਅਖਿਲ ਭਾਰਤੀ ਹਿੰਦੂ ਸੰਘਰਸ਼ ਕਮੇਟੀ ਨੇ ਵਿਸ਼ਾਲ ਸਿੰਘ ਨੂੰ ਤਰਨ ਤਾਰਨ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।