31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਡੀ.ਆਈ.ਜੀ. ਦੀ ਸੀ.ਬੀ.ਆਈ. ਵਲੋਂ ਗਿ੍ਫ਼ਤਾਰੀ ਮਾਨ ਸਰਕਾਰ ਦੇ ਭਿ੍ਸ਼ਟਾਚਾਰ ਮੁਕਤ ਸ਼ਾਸਨ ਦੇ ਦਾਅਵਿਆਂ 'ਤੇ ਕਰਾਰੀ ਚਪੇੜ-ਕੱਕੜ <br/>

ਅਜੀਤ ਡੈਸਕ 22-10-2025
ਰਾਮ ਤੀਰਥ, 21 ਅਕਤੂਬਰ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਸਰਕਾਰ ਬਨਾਉਣ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਸ਼ਾਸਨ ਦੇਣ ਦਾ ਪ੍ਰਮੁੱਖ ਵਾਅਦਾ ਕੀਤਾ ਸੀ, ਪਰ ਪੰਜਾਬ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਸੀ.ਬੀ.ਆਈ. ਵਲੋਂ ਕੀਤੀ ਗਿ੍ਫ਼ਤਾਰੀ ਨੇ ਪੰਜਾਬ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਮਾਰੀ ਹੈ | ਉਕਤ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਮੁੱਖ ਬੁਲਾਰੇ ਅਮਨਦੀਪ ਸਿੰਘ ਕੱਕੜ ਨੇ ਗੱਲਬਾਤ ਕਰਦਿਆਂ ਕੀਤਾ | ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ | ਕੱਕੜ ਨੇ ਕਿਹਾ ਕਿ ਆਪ ਸਰਕਾਰ ਹਰ ਮੁੱਦੇ 'ਤੇ ਫੇਲ੍ਹ ਹੋ ਚੁੱਕੀ ਹੈ |

ਪਿਛਲੀ ਖ਼ਬਰ ਸਰਪੰਚ ਸੰਧੂ ਤੇ ਮਨਪ੍ਰੀਤ ਸੰਧੂ ਵਲੋਂ ਆਪਣੇ ਸਾਥੀਆਂ ਨੂੰ ਮਠਿਆਈ ਵੰਡ ਕੇ ਦੀਵਾਲੀ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ... ਅਗਲੀ ਖ਼ਬਰ ਮਜੀਠਾ ਹਲਕੇ 'ਚ ਸੜਕਾਂ ਦਾ ਵਿਛਾਇਆ ਜਾਵੇਗਾ ਜਾਲ-ਤਲਬੀਰ ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।