09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਸੰਦੀਪ ਹੰਸ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 05-12-2025
ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਆਈ. ਏ. ਐੱਸ. ਅਧਿਕਾਰੀ ਸੰਦੀਪ ਹੰਸ ਨੂੰ ਬਤੌਰ ਆਬਰਜ਼ਵਰ ਨਿਯੁਕਤ ਕੀਤਾ ਗਿਆ ਹੈ | ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅੰਮਿ੍ਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲਈ ਸਮੂਹ ਸਿਆਸੀ ਪਾਰਟੀਆਂ ਅਤੇ ਆਮ ਲੋਕ ਚੋਣਾਂ ਦੇ ਸੰਬੰਧ ਵਿਚ ਕੋਈ ਵੀ ਸਮੱਸਿਆ ਜਾਂ ਮੁਸ਼ਕਿਲ ਦਰਪੇਸ਼ ਆਉਣ 'ਤੇ ਸ੍ਰੀ ਸੰਦੀਪ ਹੰਸ ਅਬਜਰਵਰ ਨਾਲ ਉਨ੍ਹਾਂ ਦੇ ਮੋਬਾਈਲ ਨੰਬਰ 88475-66865 ਤੇ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਹਰਤੇਜ ਹਸਪਤਾਲ ਨੂੰ ਪੰਜਾਬ ਦੇ ਪਹਿਲੇ ਈਕੋ ਫ੍ਰੈਂਡਲੀ ਹਸਪਤਾਲ ਬਣਨ ਦਾ ਮਿਲਿਆ ਮਾਣ ਅਗਲੀ ਖ਼ਬਰ ਬਿਜਲੀ ਸੋਧ ਬਿੱਲ-2025 ਵਿਰੁੱਧ ਸਬ ਡਿਵੀਜ਼ਨ ਦਫਤਰਾਂ ਅੱਗੇ ਧਰਨੇ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।