22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਾ. ਬਲਬੀਰ ਸਿੰਘ ਧੂੰਦਾ ਨਹੀਂ ਰਹੇ <br/>

ਅਜੀਤ ਡੈਸਕ 02-06-2025
ਫਤਿਆਬਾਦ, 1 ਜੂਨ (ਹਰਵਿੰਦਰ ਸਿੰਘ ਧੂੰਦਾ)-ਕਾ. ਬਲਬੀਰ ਸਿੰਘ ਧੂੰਦਾ ਦਾ ਕੁਝ ਦਿਨ ਬਿਮਾਰ ਰਹਿਣ ਕਰਕੇ ਦਿਹਾਂਤ ਹੋ ਗਿਆ, ਉਹ ਤਕਰੀਬਨ 70 ਸਾਲ ਦੇ ਸਨ | ਉਹ ਆਪਣੇ ਪਿੱਛੇ ਤਿੰਨ ਪੁੱਤਰ ਨਿਸ਼ਾਨ ਸਿੰਘ, ਹਰਜੀਤ ਸਿੰਘ ਤੇ ਗੈਪੂ ਅਤੇ ਲੜਕੀ ਮਨਪ੍ਰੀਤ ਕੌਰ ਛੱਡ ਗਏ ਹਨ | ਬਲਬੀਰ ਸਿੰਘ ਕੁੱਲ ਹਿੰਦ ਕਿਸਾਨ ਸਭਾ ਦੇ ਸਰਗਰਮ ਆਗੂ ਸਨ ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਬਲਾਕ ਕਮੇਟੀ ਮੈਂਬਰ ਸਨ, ਜੋ ਪਾਰਟੀ ਸਰਗਰਮੀਆਂ ਵਿਚ ਲਗਾਤਾਰ ਸਰਗਰਮ ਰਹਿੰਦੇ ਸਨ | ਉਨ੍ਹਾਂ ਦੀ ਮਿ੍ਤਕ ਦੇਹ 'ਤੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾ. ਦਵਿੰਦਰ ਕੁਮਾਰ ਸੋਹਲ, ਜ਼ਿਲ੍ਹਾ ਮੀਤ ਸਕੱਤਰ ਗੁਰਦਿਆਲ ਸਿੰਘ ਖਡੂਰ ਸਾਹਿਬ, ਬਲਾਕ ਕਮੇਟੀ ਦੇ ਮੀਤ ਸਕੱਤਰ ਬਲਦੇਵ ਸਿੰਘ ਧੂੰਦਾ, ਦਰਸ਼ਨ ਸਿੰਘ ਬਿਹਾਰੀਪੁਰ ਦੀ ਅਗਵਾਈ ਵਿਚ ਪਾਰਟੀ ਦਾ ਲਾਲ ਝੰਡਾ ਪਾ ਕੇ ਅੰਤਿਮ ਵਿਦਾਇਗੀ ਦਿੱਤੀ ਗਈ |

ਪਿਛਲੀ ਖ਼ਬਰ ਨਾਰਲਾ ਦਾ ਕਿ੍ਕਟ ਟੂਰਨਾਮੈਂਟ ਪਿੰਡ ਖਾਲੜਾ ਨੇ ਜਿੱਤਿਆ <br/> ਅਗਲੀ ਖ਼ਬਰ ਭਾਜਪਾ ਆਗੂ ਰੌਕੀ ਬੁਰਜ ਨੇ ਕੀਤੀ ਛਬੀਲ ਵਰਤਾਉਣ ਦੀ ਸੇਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।