25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਿ੍ਤੀ ਯੂਨਿਟ ਸੰਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ-ਜੱਜ ਕੰਵਲਜੀਤ ਸਿੰਘ ਬਾਜਵਾ <br/>

ਅਜੀਤ ਡੈਸਕ 24-09-2025
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਸ਼ਿਲਪਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਦੱਸਿਆ ਕਿ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਆਮ ਪਬਲਿਕ ਨੂੰ ਇਨਸਾਫ ਅਤੇ ਮੁਫਤ ਕਾਨੂੰਨੀ ਸਹਾਇਤਾ ਲਈ ਯਕੀਨੀ ਬਣਾਉਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਜਾਗਰਤੀ ਯੂਨਿਟਾਂ ਦੀ ਸਥਾਪਨਾ ਕੀਤੀ ਗਈ ਹੈ | ਜਿਸ ਦਾ ਮੁੱਖ ਮਕਸਦ ਕਾਨੂੰਨੀ ਸੇਵਾਵਾਂ ਸੰਸਥਾਵਾਂ ਨੂੰ ਲੋਕਲ ਸਰਕਾਰੀ ਸੰਸਥਾਵਾਂ ਜਿਵੇਂ ਕਿ ਪੰਚਾਇਤ ਨਗਰ ਕੌਸਲ ਆਦਿ ਨਾਲ ਮਿਲ ਕੇ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦੇਣਾ ਹੈ ਅਤੇ ਇਸ ਮਕਸਦ ਲਈ ਪੰਚਾਇਤ ਘਰ, ਸਕੂਲਾਂ, ਡਿਸਪੈਸਰੀਆਂ ਆਦਿ ਸਥਾਨਾਂ ਦੀ ਵਰਤੋਂ ਕੀਤੀ ਜਾਵੇਗੀ ਤਾਂ ਕਿ ਹਰ ਕਿਸੇ ਦੀ ਇਨਸਾਫ ਤੱਕ ਪਹੁੰਚ ਹੋ ਸਕੇ ਅਤੇ ਕੋਈ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝਾ ਨਾ ਰਹੇ |

ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਮੌਕੇ ਇਲਾਕੇ ਦੀਆਂ ਸਮੂਹ ਸੰਗਤਾਂ ਪ੍ਰਬੰਧਕਾਂ ਦਾ ਪੂਰਨ ਸਹਿਯੋਗ ਦੇਣ-ਭਾਈ ਮਨਜੀਤ... ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੈਸ. ਕਨਸਾਈ ਨੈਰੋਲੈਕ ਪੇਂਟਸ ਲਿਮ. ਗੋਇੰਦਵਾਲ ਸਾਹਿਬ ਵਲੋਂ 20 ਲੱਖ ਰੁਪਏ ਦਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।