16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਤਰਨ ਤਾਰਨ ਦੀ ਵਾਰਡ ਨੰਬਰ 19 ਦੇ ਮੁਹਤਬਰਾਂ ਨੇ ਪਰਿਵਾਰਾਂ ਸਮੇਤ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਜਿਤਾਉਣ ਦਾ ਜਿਤਾਇਆ ਵਿਸ਼ਵਾਸ <br/>

ਅਜੀਤ ਡੈਸਕ 22-10-2025
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ 19 ਦੇ ਮੁਹਤਬਰ ਲੋਕ ਪਾਰਟੀ ਆਗੂ ਜਸਵਿੰਦਰ ਸਿੰਘ ਤੇ ਉਨਾਂ ਦੀ ਪਤਨੀ ਭਾਜਪਾ ਵਲੋਂ ਕੌਂਸਲਰ ਦੀ ਚੋਣ ਲੜ ਚੁੱਕੇ ਰਾਜਵਿੰਦਰ ਕੌਰ ਦੇ ਸਹਿਯੋਗ ਦੇ ਨਾਲ ਵੱਡੀ ਗਿਣਤੀ ਵਿਚ ਇਕੱਤਰ ਹੋਏ, ਜਿੱਥੇ ਉਨ੍ਹਾਂ ਨੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਵੱਡੀ ਲੀਡ ਨਾਲ ਜਿਤਾਉਣ ਦਾ ਵਿਸਵਾਸ਼ ਵੀ ਦੁਆਇਆ ਅਤੇ ਕਿਹਾ ਕਿ ਤਰਨ ਤਾਰਨ ਹਲਕੇ ਵਿਚ ਉਹ ਆਪਣੇ ਮਾਣ ਸਤਿਕਾਰ ਵਾਲੇ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਭੁਗਤਣ ਲਈ ਪ੍ਰੇਰਿਤ ਕਰਨਗੇ | ਇਕੱਤਰ ਹੋਏ ਮੋਹਤਬਰ ਲੋਕ ਜਿੰਨਾਂ ਵਿਚ ਸਵਰਨ ਸਿੰਘ ਅਰੋੜਾ, ਹਰਕੀਰਤ ਸਿੰਘ, ਦਿਲਾਵਰ ਸਿੰਘ, ਜਸਬੀਰ ਸਿੰਘ, ਬਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਸਿੰਘ ਬੌਬੀ ਆਸਾ ਸਿੰਘ, ਤਰਸੇਮ ਸਿੰਘ, ਜਿੰਮੀ, ਨਿਰਮਲ ਸਿੰਘ, ਬਲਵਿੰਦਰ ਸਿੰਘ, ਗੁਰਕੀਰਤ ਸਿੰਘ, ਚਰਨਜੀਤ ਸਿੰਘ, ਨਰਿੰਦਰ ਕੌਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਰਜਵੰਤ ਕੌਰ, ਰੂਬੀ, ਗੁਰਮੀਤ ਕੌਰ, ਚਰਨਜੀਤ ਕੌਰ, ਬਲਜੀਤ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਸ਼ਿੰਦਰ ਕੌਰ, ਜੋਗਿੰਦਰ ਕੌਰ, ਅਮਨਦੀਪ ਕੌਰ, ਕਸ਼ਮੀਰ ਕੌਰ, ਲਵਨੀਤ ਕੌਰ, ਰਣਜੀਤ ਕੌਰ, ਕਵਲਜੀਤ ਕੌਰ, ਰਛਪਾਲ ਕੌਰ, ਪ੍ਰਕਾਸ਼ ਕੌਰ ਆਦਿ ਨੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਕਿਹਾ ਕਿ ਉਹ ਭਾਜਪਾ ਵਲੋਂ ਕੇਂਦਰ ਦੀਆਂ ਭੇਜੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਪਸੰਦ ਕਰਦੇ ਹਨ ਇਸੇ ਕਰਕੇ ਉਹ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦਾ ਸਾਥ ਦੇ ਕੇ ਉਨ੍ਹਾਂ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਦਾ ਮਨ ਬਣਾ ਕੇ ਬੈਠੇ ਹਨ, ਤਾਂ ਜੋ ਗੁਰੂ ਨਗਰੀ ਤਰਨ ਤਾਰਨ ਦੀ ਕਾਇਆ ਕਲਪ ਹੋ ਸਕੇ | ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਤਰਨ ਤਾਰਨ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ-ਸਮੇਂ 'ਤੇ ਉਹ ਤਰਨ ਤਾਰਨ ਸ਼ਹਿਰ ਅਤੇ ਹਲਕੇ ਵਿਚ ਜਾ ਕੇ ਲੋਕਾਂ ਨੂੰ ਮਿਲੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਹੈ | ਇਸ ਮੌਕੇ ਹਰਪ੍ਰੀਤ ਸਿੰਘ ਸਿੰਦਬਾਦ, ਸੁਰਜੀਤ ਸਿੰਘ ਸਾਗਰ, ਦਲਬੀਰ ਸਿੰਘ ਅਲਗੋਂ ਕੋਠੀ, ਅਵਤਾਰ ਸਿੰਘ ਬੰਟੀ, ਨਿਸ਼ਾਨ ਸਿੰਘ, ਸਾਹਿਬ ਸਿੰਘ ਝਾਮਕਾ, ਸੁਖਵਿੰਦਰ ਸਿੰਘ ਜੀਓਬਾਲਾ, ਮਾਸਟਰ ਬਲਦੇਵ ਸਿੰਘ ਮੰਡ, ਜੇ.ਈ ਗੁਰਬਚਨ ਸਿੰਘ, ਬਲਧੀਰ ਸਿੰਘ, ਜਸਪਾਲ ਸਿੰਘ, ਡਾ. ਸੁਖਵੰਤ ਸਿੰਘ ਮੂਸੇ, ਸਵਿੰਦਰ ਸਿੰਘ ਠੱਠਗੜ, ਸੋਨੂ ਮੂਸੇ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਕਾਂਗਰਸ ਪਰਟੀ ਦੇ ਬਲਾਕ ਚੋਹਲਾ ਦੇ ਪ੍ਰਧਾਨ 'ਤੇ ਪਿਸਤੌਲ ਨਾਲ ਜਾਨਲੇਵਾ ਹਮਲਾ <br/> ਅਗਲੀ ਖ਼ਬਰ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਕਾਂਗਰਸ ਅਤੇ ਹੋਰ ਸਿਆਸੀ ਜਥੇਬੰਦੀਆਂ ਨੂੰ ਜ਼ਿਮਨੀ ਚੋਣ ਵਿਚ ਨਫ਼ਰਤ ਨਾ ਫੈਲਾਉਣ ਦੀ ਨਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।