17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਜ਼ਿਮਨੀ ਚੋਣ 'ਚ ਸਮੂਹ ਵੋਟਰਾਂ ਨੂੰ ਆਪਣੇ ਮਤਦਾਨ ਕਰਨਾ ਚਾਹੀਦਾ- ਜੌੜਾ

ਅਜੀਤ ਡੈਸਕ 02-11-2025
ਤਰਨ ਤਾਰਨ, 1 ਨਵੰਬਰ (ਇਕਬਾਲ ਸਿੰਘ ਸੋਢੀ)- ਤਰਨ ਤਰਨ ਵਿਖੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਅਤੇ ਬਾਲ ਸੁਰੱਖਿਆ ਸੰਗਠਨ ਦੀ ਹੰਗਾਮੀ ਮੀਟਿੰਗ ਹੋਈ | ਜਿਸ ਵਿਚ ਸੰਗਠਨ ਦੇ ਚੋਣਵੇਂ ਅਹੁਦੇਦਾਰਾਂ ਨੇ ਭਾਗ ਲਿਆ | ਇਸ ਮੌਕੇ ਸਰਦਾਰ ਅੰਮਿ੍ਤਪਾਲ ਸਿੰਘ ਜੌੜਾ ਨੇ ਬੋਲਦਿਆਂ ਕਿਹਾ ਕਿ 11 ਨਵੰਬਰ ਨੂੰ ਹੋਰ ਹੀ ਜ਼ਿਮਨੀ ਚੋਣ ਵਿਚ ਹਲਕੇ ਦੇ ਸਮੂਹ ਵੋਟਰਾਂ ਨੂੰ ਆਪਣੀ ਵੋਟ ਦਾ ਅਧਿਕਾਰ ਇਸਤੇਮਾਲ ਕਰਦੇ ਹੋਏ ਨਿਸ਼ਚਿਤ ਕਰਨਾ ਹੈ | ਸਮੂਹ ਵੋਟਰਾਂ ਨੂੰ ਚਾਹੀਦਾ ਹੈ ਕਿ ਇਸ ਦਿਨ ਵੱਧ ਤੋਂ ਵੱਧ ਹੁਮ ਹੁਮਾ ਕੇ ਆਪਣਾ ਮਤਦਾਨ ਕਰਨ ਅਤੇ ਲੋਕਤੰਤਰ ਵਿਚ ਰਹਿ ਕੇ ਆਪਸੀ ਭਾਈਚਾਰੇ ਦੀ ਸਾਂਝ ਨੂੰ ਬਰਕਰਾਰ ਰੱਖਦਿਆਂ ਹੋਇਆਂ ਮਤਦਾਨ ਕੀਤਾ ਜਾਵੇ | ਇਸ ਮੌਕੇ ਸਰਦਾਰ ਗੁਰਮੀਤ ਸਿੰਘ ਜੱਸਲ, ਰਾਜਾ ਰਣਬੀਰ ਸਿੰਘ , ਇੰਦਰਪਾਲ ਸਿੰਘ ਚਾਵਲਾ, ਕੁਲਦੀਪ ਸਿੰਘ, ਹਰਮਨਿੰਦਰ ਸਿੰਘ ਸਾਭਾ ਅਤੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਬਾਠ ਆਦਿ ਸ਼ਾਮਿਲ ਹੋਏ |
ਪਿਛਲੀ ਖ਼ਬਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਪਿੰਡ ਮੱਝੂਪੁਰ ਵਿਖੇ ਮੀਟਿੰਗ ਅਗਲੀ ਖ਼ਬਰ ਹੈਂਡਸ-ਆਨ ਬੈਂਕ ਵਰਕਸ਼ਾਪ ਵਿਸ਼ਵ ਬੱਚਤ ਦਿਵਸ ਮੌਕੇ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।