ਕਾਂਗਰਸ ਪਾਰਟੀ ਵਲੋਂ ਗੁਰਬਚਨ ਕੌਰ ਹੋਣਗੇ ਬਲਾਕ ਸੰਮਤੀ ਚੋਹਲਾ ਸਾਹਿਬ ਦੇ ਉਮੀਦਵਾਰ <br/>
ਗੁਰਦੁਆਰਾ ਪਾਤਿਸ਼ਾਹੀ ਪੰਜਵੀਂ ਵਿਖੇ ਨਤਮਸਤਕ ਹੋਣ ਤੋਂ ਬਾਅਦ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਬਲਾਕ ਸੰਮਤੀ ਦੇ ਉਮੀਦਵਾਰ ਗੁਰਬਚਨ ਕੌਰ, ਰਣਜੀਤ ਸਿੰਘ ਆੜ੍ਹਤੀ, ਸਰਪੰਚ ਰਾਏ ਦਵਿੰਦਰ ਸਿੰਘ ਬਿੱਟੂ ਅਤੇ ਹੋਰ | ਤਸਵੀਰ: ਬਲਵਿੰਦਰ ਚੋਹਲਾ
<br/>
05-12-2025