ਫਤਿਆਬਾਦ, 8 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਤੋਂ ਆਜ਼ਾਦ ਉਮੀਦਵਾਰ ਵਜੋਂ ਬਲਾਕ ਸੰਮਤੀ ਚੋਣਾਂ 'ਚ ਖੜੇ ਅਮਰਜੀਤ ਸਿੰਘ ਕਾਲਾ ਪੁੱਤਰ ਦਰਸ਼ਨ ਸਿੰਘ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਅਮਰਜੀਤ ਸਿੰਘ ਦੇ ਸਮਰਥਕਾਂ ਵਲੋਂ ਦੱਸਿਆ ਕਿ ਕਸਬਾ ਫਤਿਆਬਾਦ 'ਚ ਅਮਰਜੀਤ ਸਿੰਘ ਦੇ ਪਰਿਵਾਰ ਦਾ ਵੱਡਾ ਆਧਾਰ ਹੈ, ਜਿਸ ਕਾਰਨ ਅਮਰਜੀਤ ਸਿੰਘ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਦਵਿੰਦਰ ਸਿੰਘ ਸਾਬਕਾ ਮੈਂਬਰ ਪੰਚਾਇਤ, ਸੁੱਚਾ ਸਿੰਘ, ਰਾਜਮਹਿੰਦਰ ਸਿੰਘ, ਹੀਰਾਸਿੰਘ, ਬਲਜੀਤ ਸਿੰਘ, ਆਮਰਜੀਤ ਸਿੰਘ, ਗੁਰਸ਼ਰਨਜੀਤ ਸਿੰਘ, ਹਰਮੀਤ ਸਿੰਘ, ਹਰਦੀਪ ਸਿੰਘ, ਮਨਮੋਹਣ ਸਿੰਘ, ਸੁਖਦੇਵ ਸਿੰਘ, ਹਰਮਨ ਸਿੰਘ ਠੇਕੇਦਾਰ, ਜੁਗਿੰਦਰ ਸਿੰਘ, ਨਰਿੰਦਰ ਕੌਰ, ਸ਼ੁਭਪਰੀਤ ਕੌਰ, ਸੁਖਬੀਰ ਕੌਰ, ਰਣਜੀਤ ਕੌਰ, ਪਰਮਿੰਦਰ ਕੌਰ, ਬਲਜੀਤ ਕੌਰ, ਮਨਪਰੀਤ ਕੌਰ, ਰਣਜੀਤ ਕੌਰ, ਸਰਬਜੀਤ ਕੌਰ, ਸ਼ਰਨਜੀਤ ਕੌਰ ਅਤੇ ਹੋਰ ਅਮਰਜੀਤ ਸਿੰਘ ਦੀ ਚੋਣ ਮੁਹਿੰਮ ਲਈ ਦਿਨ ਰਾਤ ਇਕ ਕਰ ਰਹੇ ਹਨ |