23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

66 ਕੇ.ਵੀ. ਸਬ ਸਟੇਸ਼ਨ ਸਠਿਆਲਾ ਤੋਂ ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 29-12-2025
ਬਾਬਾ ਬਕਾਲਾ ਸਾਹਿਬ, 28 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ 29 ਦਸੰਬਰ ਨੂੰ 66 ਕੇ. ਵੀ. ਸਬ ਸਟੇਸ਼ਨ ਸਠਿਆਲਾ ਦੀ ਜ਼ਰੂਰੀ ਮੈਂਟੀਨੈਂਸ ਕਰਨ ਕਾਰਨ ਉੱਚ ਅਧਿਕਾਰੀਆਂ ਵਲੋਂ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ, ਜਿਸ ਕਾਰਨ 11 ਕੇ.ਵੀ. ਸਠਿਆਲਾ ਅਰਬਨ, ਠੱਠੀਆਂ ਅਰਬਨ ਅਤੇ ਮੋਟਰਾਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ | ਇਹ ਜਾਣਕਾਰੀ ਮਲਕੀਤ ਸਿੰਘ ਜੇ.ਈ. ਨੇ ਦਿੱਤੀ ਹੈ |
ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਸ਼ਹੀਦੀ ਸਮਾਗਮ 31 ਨੂੰ ਅਗਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਨੇ ਨਿਰਮਲ ਸਿੰਘ ਭੁੱਲਰ ਦਾ ਹਾਲ ਚਾਲ ਪੁੱਛਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।