21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਜਪਾ ਆਗੂ ਤਰੁਣ ਚੁੱਘ ਨੇ ਪ੍ਰਵੀਨ ਬਾਂਸਲ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>

ਭਾਜਪਾ ਦੇ ਸੂਬਾ ਮਹਾਮੰਤਰੀ ਪ੍ਰਵੀਨ ਬਾਂਸਲ ਦੇ ਨਿਵਾਸ 'ਤੇ ਪੁੱਜ ਕੇ ਉਨ੍ਹਾਂ ਦੇ ਪਿਤਾ ਰਘਬੀਰ ਚੰਦ ਬਾਂਸਲ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਭਾਜਪਾ ਦੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੱੁਘ, ਨਾਲ ਮੌਜੂਦ ਗੁਰਦੀਪ ਸਿੰਘ ਗੋਸ਼ਾ ਤੇ ਹੋਰ | ਅਜੀਤ ਤਸਵੀਰ <br/> 02-06-2025
ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੇ ਭਾਜਪਾ ਦੇ ਸੂਬਾ ਮਹਾਮੰਤਰੀ ਪ੍ਰਵੀਨ ਬਾਂਸਲ ਦੇ ਨਿਵਾਸ 'ਤੇ ਪੁੱਜਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਿਤਾ ਰਘਬੀਰ ਚੰਦ ਬਾਂਸਲ ਦੇ ਹੋਏ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਤਰੁਣ ਚੁੱਘ ਨੇ ਕਿਹਾ ਕਿ ਸਵ. ਰਘਬੀਰ ਚੰਦ ਬਾਂਸਲ ਇਕ ਸੱਚੇ ਤੇ ਇਮਾਦਨਾਰ ਵਿਅਕਤੀ ਸਨ, ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ ਦੇ ਲੇਖੇ ਲਗਾਇਆ | ਇਸ ਮੌਕੇ ਸੀਨੀਅਰ ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ ਅੱਜ ਅਗਲੀ ਖ਼ਬਰ ਵੋਕੇਸ਼ਨਲ ਟੀਚਰਜ਼ ਫਰੰਟ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।