26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ੱਕੀ ਹਾਲਾਤ 'ਚ ਪੋਟਾਸ਼ ਨਾਲ ਅੱਗ ਲੱਗਣ ਨਾਲ ਨੌਜਵਾਨ ਝੁਲਸਿਆ

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਸਕੀਨ ਨਗਰ ਵਿਚ ਬੀਤੀ ਰਾਤ ਪੋਟਾਸ਼ ਨਾਲ ਅੱਗ ਲੱਗਣ ਕਾਰਨ ਇਕ ਨੌਜਵਾਨ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਨੌਜਵਾਨ ਦੀ ਸ਼ਨਾਖਤ ਸੋਨੂ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 23 ਸਾਲ ਦੇ ਕਰੀਬ ਹੈ | ਜਾਂਚ ਕਰ ਰਹੇ ਅਧਿਕਾਰੀ ਏ.ਐਸ.ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਸੋਨੂ ਰਾਤ ਸੌਣ ਤੋਂ ਪਹਿਲਾਂ ਆਪਣੇ ਕੁੱਝ ਦੋਸਤਾਂ ਨਾਲ ਪੋਟਾਸ਼ ਰਾਹੀਂ ਪਟਾਕੇ ਚਲਾ ਰਿਹਾ ਸੀ ਕਿ

ਪਿਛਲੀ ਖ਼ਬਰ ਤਿੰਨ ਦਿਨਾਂ ਮੁਫ਼ਤ ਐਕਿਊਪੰਕਚਰ ਕੈਂਪ ਲਗਾਇਆ <br/> ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਨÏਜਵਾਨ ਦੀ ਮÏਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।