27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਲਈ ਰੰਗੋਲੀ ਬਣਾਉਣ ਦੀ ਪ੍ਰਤੀਯੋਗਤਾ ਵੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਵਲੋਂ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਦੀ ਦੀਵੇ ਤੇ ਮੋਮਬਤੀਆਂ ਨੰੂ ਸਜਾਉਣ ਦੀ ਪ੍ਰਤੀਯੋਗਤਾ ਵੀ ਕਰਵਾਈ ਗਈ | ਪ੍ਰਤੀਯੋਗਤਾਵਾਂ ਵਿਚ ਜੇਤੂ ਵਿਦਿਆਰਥੀਆਂ ਨੰੂ ਇਨਾਮ ਵੀ ਦਿੱਤੇ ਗਏ | ਇਸ ਮੌਕੇ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੰੂ ਦੀਵਾਲੀ ਦੇ ਮਹੱਤਵ ਬਾਰੇ ਦੱਸਿਆ ਗਿਆ ਤੇ ਹਰੀ ਦੀਵਾਲੀ ਮਨਾਉਣ ਲਈ ਪੇ੍ਰਰਿਤ ਕੀਤਾ | ਇਸ ਮੌਕੇ ਐਚ.ਵੀ.ਐਮ. ਗਲੋਬਲ ਸਕੂਲ ਦੇ ਪ੍ਰਧਾਨ ਡੀ.ਪੀ. ਸ਼ਰਮਾ, ਮੀਨਾ ਸ਼ਰਮਾ, ਨਿਰਦੇਸ਼ਿਕਾ ਰਾਧਿਕਾ ਜੈਨ, ਪਿ੍ੰਸੀਪਲ ਪ੍ਰਗਤੀ ਕਪੂਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਪਾਕਿ 'ਚ ਭਾਰੀ ਉਤਸ਼ਾਹ ਨਾਲ ਮਨਾਈ ਗਈ ਦੀਵਾਲੀ ਅਗਲੀ ਖ਼ਬਰ ਸਤਲੁਜ ਕਲੱਬ ਵਿਖੇ ਮਨਾਈ ਗ੍ਰੀਨ ਦੀਵਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।