12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

'ਆਪ' ਸਰਕਾਰ ਨੇ ਕੁਲੈਕਟਰ ਰੇਟਾਂ ਵਿਚ ਵਾਧਾ ਕਰਕੇ ਆਮ ਲੋਕਾਂ ਦਾ ਕਚੂਮਰ ਕੱਢਿਆ-ਪਰਮਜੀਤ ਨੱਤ

ਅਜੀਤ ਡੈਸਕ 02-11-2025
ਆਲਮਗੀਰ, 1 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਨੱਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਚੁੱਪ ਚੁਪੀਤੇ ਕਲੈਕਟਰ ਰੇਟ ਵਿਚ ਵਾਧਾ ਕਰਕੇ ਆਮ ਲੋਕਾਂ ਨਾਲ ਧਰੋਹ ਕਮਾਇਆ ਹੈ, ਜਿਸ ਕਾਰਨ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੇ ਚੁੱਲੇ ਠੰਡੇ ਪੈਣ ਦੇ ਅਸਾਰ ਬਣ ਚੁੱਕੇ ਹਨ | ਜਥੇਦਾਰ ਨੱਤ ਨੇ ਸੂਬਾ ਸਰਕਾਰ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਵਧਾਏ ਗਏ ਕਲੈਕਟਰ ਰੇਟਾਂ ਵਿਚ ਤੁਰੰਤ ਸੋਧ ਕਰਕੇ ਜਨਤਾ ਨੂੰ ਰਾਹਤ ਪਹੁੰਚਾਈ ਜਾਵੇ |

ਪਿਛਲੀ ਖ਼ਬਰ ਨੇਤਰਹੀਣਾਂ ਦੇ ਕਿ੍ਕਟ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ-ਚਾਹਲ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਚੈਕਿੰਗ ਦÏਰਾਨ ਪੰਜ ਮੋਬਾਈਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।