11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਮਾਨਸਿਕ ਯੋਗ ਕੈਂਪ ਲਗਾਇਆ <br/>

ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਡਾ. ਤਰਲੋਚਨ ਸਿੰਘ)-ਖਾਲਸਾ ਕਾਲਜ ਫ਼ਾਰ ਵੁਮੈਨ, ਸਿਵਲ ਲਾਈਨਜ਼ ਦੇ ਐਨ. ਐਸ. ਐਸ. ਵਿੰਗ ਵਲੋਂ ਮਾਨਸਿਕ ਯੋਗ ਕੈਂਪ ਲਗਾਇਆ | ਇਹ ਕੈਂਪ ਈਸ਼ਾ ਫਾਊਾਡੇਸ਼ਨ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਦੇ ਅਧੀਨ ਲਗਾਇਆ | ਕੈਂਪ ਦਾ ਉਦੇਸ਼ ਵਿਦਿਆਰਥੀਆਂ ਵਿਚ ਮਾਨਸਿਕ ਸ਼ਾਂਤੀ, ਇਕਾਗਰਤਾ ਤੇ ਨਸ਼ਾ ਮੁਕਤ ਜੀਵਨ ਦੇ ਪ੍ਰਤੀ ਜਾਗਰੂਕਤਾ ਫੈਲਾਉਣਾ ਸੀ | ਕੈਂਪ 'ਚ ਸ਼ਾਮਿਲ ਪ੍ਰਤੀਭਾਗੀਆਂ ਨੂੰ ਈਸ਼ਾ ਫਾਊਾਡੇਸ਼ਨ ਦੇ ਮਾਹਿਰਾਂ ਵਲੋਂ ਧਿਆਨ ਦੀਆਂ ਵੱਖ-ਵੱਖ ਤਕਨੀਕਾਂ ਦਾ ਅਭਿਆਸ ਕਰਾਇਆ, ਜਿਸ ਨਾਲ ਉਨ੍ਹਾਂ ਨੂੰ ਮਾਨਸਿਕ ਰੂਪ ਨਾਲ ਸੰਤੁਲਿਤ ਰਹਿਣ ਲਈ ਪ੍ਰੇਰਨਾ ਮਿਲੀ | ਇਸ ਤੋਂ ਇਲਾਵਾ ਕੈਂਪ 'ਚ ਹੋਰ ਵੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ |

ਪਿਛਲੀ ਖ਼ਬਰ ਬੇਟ ਇਲਾਕੇ ਦੀਆਂ ਸੜਕਾਂ ਟੁੱਟੀਆਂ, ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਸਹੁਰੇ ਪਰਿਵਾਰ ਵਲੋਂ ਬੰਦੀ ਬਣਾਈ ਅਰਜਨਟੀਨਾ ਵਾਸੀ ਅÏਰਤ ਨੂੰ ਪੁਲਿਸ ਨੇ ਕਰਵਾਇਆ ਮੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।