11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮਿਲਾਪ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਹਲਕਾ ਸਾਹਨੇਵਾਲ ਪਹੁੰਚਣ 'ਤੇ ਸੰਗਤਾਂ ਵਲੋਂ ਸਵਾਗਤ <br/>

ਅਜੀਤ ਡੈਸਕ 02-11-2025
ਭਾਮੀਆਂ ਕਲਾਂ/ਲੁਧਿਆਣਾ, 1 ਨਵੰਬਰ (ਜਤਿੰਦਰ ਭੰਬੀ)-ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਭਗਤ ਗੁਰੂ ਰਵਿਦਾਸ ਜੀ ਦੇ ਮਿਲਾਪ ਦਿਵਸ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕੱਢੇ ਗਏ 19ਵੇਂ ਮਹਾਨ ਨਗਰ ਕੀਰਤਨ ਦਾ ਹਲਕਾ ਸਾਹਨੇਵਾਲ ਵਿਚ ਪਹੁੰਚਣ 'ਤੇ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਅਤੇ ਸਮੂਹ ਸੰਗਤਾਂ ਵਲੋਂ ਪਿੰਡ ਮੇਹਰਬਾਨ ਰਾਹੋਂ ਰੋਡ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਪਿਛਲੇ 18 ਸਾਲ ਤੋਂ ਨਿਰੰਤਰ ਕੱਢਿਆ ਜਾ ਰਿਹਾ ਤੇ ਇਹ 19ਵੇਂ ਸਾਲ ਵਿਚ ਪ੍ਰਵੇਸ਼ ਕਰ ਚੁੱਕਾ ਹੈ ¢ ਇਸ ਮÏਕੇ ਉਨ੍ਹਾਂ ਨਾਲ ਈਸ਼ਰ ਸਿੰਘ ਮੇਹਰਬਾਨ ਸਾਬਕਾ ਮੰਤਰੀ, ਮਨਪ੍ਰੀਤ ਸਿੰਘ ਢੇਰੀ, ਸਰਪੰਚ ਕਮਲ ਚੰਦ ਪਿੰਡ ਮਾਂਗਟ, ਸਰਪੰਚ ਗੁਰੀ ਖੰਗੂੜਾ ਮੰਗਲੀ ਖ਼ਾਸ, ਹਰਬਿਲਾਸ ਸਿੰਘ ਮੰਗਲੀ ਸਾਬਕਾ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਮੇਜਰ, ਅਜੇ ਕੁਮਾਰ, ਕਮਲਜੀਤ ਮਾਂਗਟ ਹਾਜ਼ਰ ਸਨ¢

ਪਿਛਲੀ ਖ਼ਬਰ ਗੁਰਦੁਆਰਾ ਤਖਤਗੜ੍ਹ ਸਾਹਿਬ ਤੋਂ ਗੁਰਪੁਰਬ ਸੰਬੰਧੀ ਸਜਾਇਆ ਨਗਰ ਕੀਰਤਨ <br/> ਅਗਲੀ ਖ਼ਬਰ ਤਰਨ ਤਾਰਨ ਦੀ ਜ਼ਿਮਨੀ ਚੋਣ ਸੂਬੇ 'ਚੋਂ 'ਆਪ' ਸਰਕਾਰ ਦੇ ਅੰਤ ਦੀ ਸ਼ੁਰੂਆਤ ਕਰੇਗੀ-ਦੀਵਾਨ, ਸੂੰਢ, ਪੱਲੀਝਿੱਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।